September 7, 2026, 3:58 pm
----------- Advertisement -----------
HomeNewsLatest Newsਪੰਜਾਬ ਚੋਣਾਂ: ਕਰੋੜਪਤੀ ਹਨ ਬਿਕਰਮ ਮਜੀਠੀਆ, ਜਾਣੋ ਕਿੰਨੀ ਸੰਪਤੀ ਦੇ ਹਨ ਮਾਲਕ

ਪੰਜਾਬ ਚੋਣਾਂ: ਕਰੋੜਪਤੀ ਹਨ ਬਿਕਰਮ ਮਜੀਠੀਆ, ਜਾਣੋ ਕਿੰਨੀ ਸੰਪਤੀ ਦੇ ਹਨ ਮਾਲਕ

Published on

----------- Advertisement -----------

ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵਿਗੁਲ ਵੱਜ ਚੁੱਕਿਆ ਹੈ। ਆਉਣ ਵਾਲੀ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜੇਕਰ ਸਿਆਸੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰੀ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ਼ ਆਗੂ ਤੇ ਅੰਮ੍ਰਿਤਸਰ ਪੂਰਬੀ ਤੋਂ ਕੈਂਡੀਡੇਟ ਬਿਕਰਮ ਮਜੀਠੀਆ ਨੇ ਵੀ 28 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਮਜੀਠੀਆ ਨੇ ਆਪਣੀ ਨਾਮਜ਼ਦਗੀ ਪੱਤਰ ‘ਚ ਦੱਸਿਆ ਹੈ ਕਿ ਉਨ੍ਹਾਂ ਕੋਲ 12 ਕਰੋੜ ਰੁਪਏ ਦੀ ਜਾਇਦਾਦ ਹੈ ਜਿਸ ‘ਚ ਚੱਲ ਸੰਪਤੀ ਤਕਰੀਬਨ 6 ਕਰੋੜ ਤੇ 5 ਕਰੋੜ ਤੋਂ ਜ਼ਿਆਦਾ ਅਚੱਲ ਸੰਪੱਤੀ ਹੈ। ਉਨ੍ਹਾਂ ਕੋਲ 35 ਹਜ਼ਾਰ ਰੁਪਏ ਕੈਸ਼ ਵੀ ਹੈ। ਹਲਫ਼ਨਾਮੇ ਮੁਤਾਬਕ ਉਨ੍ਹਾਂ ਕੋਲ 30 ਲੱਖ 50 ਹਜ਼ਾਰ ਤੇ ਉਨ੍ਹਾਂ ਦੀ ਪਤਨੀ ਕੋਲ 35 ਲੱਖ ਤੋਂ 25 ਹਜ਼ਾਰ ਦੀ ਜਵੈਲਰੀ ਹੈ। ਮਜੀਠੀਆ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਕੁੱਲ 14 ਲੱਖ 78 ਹਜ਼ਾਰ ਰੁਪਏ ਜਮ੍ਹਾਂ ਹਨ। ਇਸ ਦੇ ਨਾਲ ਹੀ ਉਸ ਦੀ ਪਤਨੀ ਗਨੀਵੇ ਕੌਰ ਦੇ ਬੈਂਕ ਖਾਤੇ ਵਿੱਚ 13 ਲੱਖ 40 ਹਜ਼ਾਰ ਰੁਪਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...