September 26, 2026, 3:22 am
----------- Advertisement -----------
HomeNewsBreaking Newsਹੁਣ ਨਰਸਾਂ ਕੋਲ ਕੈਨੇਡਾ ਜਾ ਕੇ ਕੰਮ ਕਰਨ ਅਤੇ PR ਹੋਣ ਦਾ...

ਹੁਣ ਨਰਸਾਂ ਕੋਲ ਕੈਨੇਡਾ ਜਾ ਕੇ ਕੰਮ ਕਰਨ ਅਤੇ PR ਹੋਣ ਦਾ ਸੁਨਿਹਰਾ ਮੌਕਾ, ਇਹ ਹੋਣੀ ਚਾਹੀਦੀ ਹੈ ਯੋਗਤਾ

Published on

----------- Advertisement -----------

ਟੋਰਾਂਟੋ, 2 ਅਪ੍ਰੈਲ 2024 – ਕੈਨੇਡਾ ਭਾਰਤ ਨਾਲੋਂ ਨਰਸਾਂ ਲਈ ਵਧੇਰੇ ਮੌਕੇ ਪ੍ਰਦਾਨ ਕਰਦਾ ਹੈ। ਕੈਨੇਡਾ ਵਿੱਚ, ਨਰਸਿੰਗ ਦੀਆਂ ਨੌਕਰੀਆਂ ਕਈ ਤਰ੍ਹਾਂ ਦੀਆਂ ਸਿਹਤ ਸੰਭਾਲ ਦੇ ਵੱਖ-ਵੱਖ ਸੈਕਟਰਾਂ ‘ਚ ਨੌਕਰੀਆਂ ਉਪਲਬਧ ਹਨ। ਵਧਦੀ ਆਬਾਦੀ ਅਤੇ ਸਿਹਤ ਸੇਵਾਵਾਂ ਦੀ ਲੋੜ ਕਾਰਨ ਨਰਸਾਂ ਦੀ ਮੰਗ ਜ਼ਿਆਦਾ ਹੈ। ਜਿਸ ਤਹਿਤ ਨਰਸਾਂ ਕੋਲ ਕੈਨੇਡਾ ਜਾਣ ਦਾ ਇੱਕ ਸੁਨਿਹਰਾ ਮੌਕਾ ਆਇਆ ਹੈ। ਜਿਸ ਤਹਿਤ ਹੁਣ ਨਰਸਾਂ ਕੈਨੇਡਾ ਜਾ ਕੇ ਡਾਲਰ ਕਮਾ ਸਕਦੀਆਂ ਹਨ। ਇਸ ਦੇ ਹੀ ਕੈਨੇਡਾ ਦੀ ਪੀਆਰ ਵੀ ਹਾਸਲ ਕਰ ਸਕਦੀਆਂ ਹਨ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 84395-00005 ਨੰਬਰ ’ਤੇ ਸੰਪਰਕ ਕਰੋ।

ਇਸ ਮੌਕੇ ਤਹਿਤ ਕੈਨੇਡਾ ਜਾਣ ਦੀ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਇਸ ਦੇ ਲਈ ਤੁਹਾਡੇ ਕੋਲ ਕੰਮ ਦਾ ਘੱਟੋ-ਘੱਟ 1 ਤੋਂ 3 ਸਾਲ ਤੱਕ ਕੰਮ ਦਾ ਤਜ਼ਰਬਾ ਹੋਣਾ ਚਾਹੀਦਾ ਹੈ, ਆਈਲੈਟਸ ‘ਕਲੀਅਰ ਹੋਣੀ ਚਾਹੀਦੀ ਹੈ ਅਤੇ ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ ANM/GNM ਡਿਪਲੋਮਾ ਜਾਂ BSC ਨਰਸਿੰਗ ਹੋਣੀ ਚਾਹੀਦੀ ਹੈ। ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।

ਇਸ ਮੌਕੇ ਦਾ ਬਿਨਾਂ ਦੇਰ ਕੀਤੇ 84395-00005 ਨੰਬਰ ’ਤੇ ਸੰਪਰਕ ਕਰਕੇ ਪੂਰੀ ਜਾਣਕਾਰੀ ਲੈ ਕੇ ਲਾਭ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਕੈਨੇਡਾ ਆਪਣੀ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਪ੍ਰਣਾਲੀ ਲਈ ਜਾਣਿਆ ਜਾਂਦਾ ਹੈ, ਅਤੇ ਇਸ ਵੇਲੇ ਨਰਸਿੰਗ ਦੀ ਦੇਸ਼ ਭਰ ਵਿੱਚ ਵੱਡੀ ਮੰਗ ਹੈ। ਕੈਨੇਡਾ ਵਿੱਚ ਇਸ ਵੇਲੇ 60,000 ਤੋਂ ਵੱਧ ਰਜਿਸਟਰਡ ਨਰਸਾਂ ਦੀ ਘਾਟ ਹੈ। ਇਸਦਾ ਮਤਲਬ ਹੈ ਕਿ ਚਾਹਵਾਨ ਨਰਸਾਂ ਲਈ ਨੌਕਰੀ ਦੇ ਭਰਪੂਰ ਮੌਕੇ ਉਪਲਬਧ ਹਨ।

ਕੈਨੇਡਾ ਵਿੱਚ ਉੱਚ ਪੱਧਰੀ ਦੇਖਭਾਲ, ਉੱਨਤ ਸਿਹਤ ਸੰਭਾਲ ਸਹੂਲਤਾਂ, ਅਤੇ ਅਤਿ-ਆਧੁਨਿਕ ਤਕਨਾਲੋਜੀਆਂ ਲਈ ਜਾਣੀ ਜਾਂਦੀ ਇੱਕ ਮਾਣ-ਸਤਿਕਾਰ ਵਾਲੀ ਸਿਹਤ ਸੰਭਾਲ ਪ੍ਰਣਾਲੀ ਹੈ। ਇਹ ਨਰਸਾਂ ਨੂੰ ਪੇਸ਼ੇਵਰ ਵਿਕਾਸ ਲਈ ਸ਼ਾਨਦਾਰ ਮੌਕੇ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ, ਕੈਨੇਡਾ ਨਰਸਿੰਗ ਕੈਰੀਅਰ ਪ੍ਰਤੀਯੋਗੀਆਂ ਲਈ ਵਧੀਆ ਤਨਖਾਹਾਂ ਦੀ ਪੇਸ਼ਕਸ਼ ਕਰਦਾ ਹੈ, ਅਤੇ ਨਾਲ ਹੀ ਨਰਸਿੰਗ ਪੇਸ਼ੇ ‘ਚ ਵਧੀਆ ਲਾਭ ਵੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਹੈਲਥਕੇਅਰ ਕਵਰੇਜ ਅਤੇ ਰਿਟਾਇਰਮੈਂਟ ਯੋਜਨਾਵਾਂ ਸ਼ਾਮਲ ਹਨ।

ਇਹਨਾਂ ਸਾਰੇ ਕਾਰਕਾਂ ਨੂੰ ਮਿਲਾ ਕੇ, ਕੈਨੇਡਾ ਵਿੱਚ ਨਰਸਿੰਗ ਕੈਰੀਅਰ ਨੂੰ ਅੱਗੇ ਵਧਾਉਣਾ ਸਿਹਤ ਸੰਭਾਲ ਅਤੇ ਦੂਜਿਆਂ ਦੀ ਮਦਦ ਕਰਨ ਦੇ ਚਾਹਵਾਨ ਕਿਸੇ ਵੀ ਵਿਅਕਤੀ ਲਈ ਇੱਕ ਫਲਦਾਇਕ ਅਤੇ ਸੰਪੂਰਨ ਕਰੀਅਰ ਵਿਕਲਪ ਹੋ ਸਕਦਾ ਹੈ। ਜੇਕਰ ਤੁਸੀਂ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਉਣ ਅਤੇ ਹੈਲਥਕੇਅਰ ਸਿਸਟਮ ਵਿੱਚ ਯੋਗਦਾਨ ਪਾਉਣ ਲਈ ਤਿਆਰ ਹੋ, ਤਾਂ ਕੈਨੇਡਾ ਵਿੱਚ ਨਰਸਿੰਗ ਕੈਰੀਅਰ ਸਭ ਤੋਂ ਵਧੀਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...