October 18, 2026, 6:00 am
----------- Advertisement -----------
HomeNewsBreaking Newsਦਿਲ ਦਾ ਦੌਰਾ ਪੈਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਦਿਲ ਦਾ ਦੌਰਾ ਪੈਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

Published on

----------- Advertisement -----------

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁਖਦਾਇਕ ਖਬਰ ਨਾਲ ਵਿਧਵਾ ਮਾਂ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਅਤੇ ਇਲਾਕੇ ਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਕੈਨੇਡਾ ਦੇ ਵਿੰਡਸਰ, ਓਨਟਾਰੀਓ ਵਿਖੇ ਰੋਜ਼ੀ-ਰੋਟੀ ਲਈ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ ‘ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ ਪੰਜ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੇ ਸਹਾਰੇ ਪੜ੍ਹਦਾ ਸੀ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...