August 15, 2026, 1:45 am
----------- Advertisement -----------
HomeNewsLatest News'ਬੁੱਲੀ ਬਾਈ' ਐੱਪ ਬਣਾਉਣ ਵਾਲੇ ਦੀ ਜਮਾਨਤ ਅਰਜ਼ੀ ਰੱਦ

‘ਬੁੱਲੀ ਬਾਈ’ ਐੱਪ ਬਣਾਉਣ ਵਾਲੇ ਦੀ ਜਮਾਨਤ ਅਰਜ਼ੀ ਰੱਦ

Published on

----------- Advertisement -----------
ਨਵੀ ਦਿੱਲੀ : -ਦਿੱਲੀ ਦੀ ਇੱਕ ਅਦਾਲਤ ਨੇ ਬੁੱਲੀ ਬਾਈ ਐਪ ਦੇ ਨਿਰਮਾਤਾ ਨੀਰਜ ਬਿਸ਼ਨੋਈ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਸਿੰਘ ਰਾਣਾ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਦੋਸ਼ੀ ਨੇ ਜਨਤਕ ਮੰਚ 'ਤੇ ਇਕ ਵਿਸ਼ੇਸ਼ ਭਾਈਚਾਰੇ ਦੀਆਂ ਔਰਤਾਂ ਨੂੰ ਜ਼ਲੀਲ ਕਰਨ ਲਈ ਅਜਿਹਾ ਕੀਤਾ ਹੈ। ਜਿਸ ਕਾਰਨ ਭਾਈਚਾਰਕ ਸਾਂਝ ਵਿਗੜ ਰਹੀ ਹੈ। 
ਇਸ ਲਈ ਉਹ ਜ਼ਮਾਨਤ ਲੈਣ ਦਾ ਹੱਕਦਾਰ ਨਹੀਂ ਹੈ। 21 ਸਾਲਾ ਦੋਸ਼ੀ ਨੀਰਜ ਨੂੰ ਆਸਾਮ ਦੇ ਜੋਰਹਾਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...