October 5, 2026, 9:20 am
----------- Advertisement -----------
HomeNewsAutomobilesਭਾਰਤ 'ਚ ਲਾਂਚ ਹੋਈ Toyota ਦੀ ਸਭ ਤੋਂ ਸਸਤੀ SUV; ਜਾਣੋ ਸ਼ੁਰੂਆਤੀ...

ਭਾਰਤ ‘ਚ ਲਾਂਚ ਹੋਈ Toyota ਦੀ ਸਭ ਤੋਂ ਸਸਤੀ SUV; ਜਾਣੋ ਸ਼ੁਰੂਆਤੀ ਕੀਮਤ

Published on

----------- Advertisement -----------

Toyota Kirloskar Motor ਨੇ ਅੱਜ (3 ਅਪ੍ਰੈਲ) ਨੂੰ ਭਾਰਤੀ ਬਾਜ਼ਾਰ ਵਿੱਚ ਆਪਣੀ ਸਭ ਤੋਂ ਸਸਤੀ SUV Toyota ਅਰਬਨ ਕਰੂਜ਼ਰ ਟੇਜ਼ਰ ਲਾਂਚ ਕਰ ਦਿੱਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਕਾਰ 22.8kmpL ਦੀ ਮਾਈਲੇਜ ਦੇਵੇਗੀ। ਇਸਦੀ ਕੀਮਤ 7.73 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ, ਟਾਪ-ਐਂਡ ਵੇਰੀਐਂਟ ਲਈ 13.03 ਲੱਖ ਰੁਪਏ ਤੱਕ ਜਾਂਦੀ ਹੈ, ਦੋਵੇਂ ਕੀਮਤਾਂ ਐਕਸ-ਸ਼ੋਰੂਮ ਹਨ।
ਟੋਇਟਾ ਨੇ ਅੱਜ ਤੋਂ ਅਧਿਕਾਰਤ ਤੌਰ ‘ਤੇ ਕਾਰ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਡਿਲੀਵਰੀ ਵੀ ਜਲਦੀ ਹੀ ਸ਼ੁਰੂ ਹੋ ਜਾਵੇਗੀ। ਕੰਪਨੀ ਨੇ ਇਸ ਕਾਰ ਨੂੰ 12 ਵੇਰੀਐਂਟ ਅਤੇ 8 ਕਲਰ ਆਪਸ਼ਨ ਦੇ ਨਾਲ ਪੇਸ਼ ਕੀਤਾ ਹੈ।
ਦੱਸ ਦਈਏ ਕਿ ਇਹ CNG ਦੇ ਨਾਲ ਵੀ ਉਪਲਬਧ ਹੈ, ਇਸਦੀ ਕੀਮਤ 8.71 ਲੱਖ ਰੁਪਏ (ਐਕਸ-ਸ਼ੋਰੂਮ) ਹੈ। Toyota Tazer ਦਾ ਸਿੱਧਾ ਮੁਕਾਬਲਾ ਮਾਰੂਤੀ ਸੁਜ਼ੂਕੀ ਫਰੰਟਿਸ ਨਾਲ ਹੋਵੇਗਾ। ਇਸ ਤੋਂ ਇਲਾਵਾ ਇਹ ਭਾਰਤ ‘ਚ Tata Nexon, Hyundai Venue, Kia Sonet, Nissan Magnite, Renault Kiger ਅਤੇ ਹੋਰ ਨਾਲ ਵੀ ਮੁਕਾਬਲਾ ਕਰੇਗੀ।
SUV ਵਿੱਚ ਵਾਇਰਲੈੱਸ ਐਂਡਰੌਇਡ ਆਟੋ ਅਤੇ ਐਪਲ ਕਾਰਪਲੇ, ਆਟੋਮੈਟਿਕ ਕਲਾਈਮੇਟ ਕੰਟਰੋਲ, ਕਨੈਕਟਡ ਕਾਰ ਟੈਕ, OTA ਅੱਪਡੇਟ, DRL ਦੇ ਨਾਲ ਆਟੋਮੈਟਿਕ LED ਹੈੱਡਲੈਂਪ, 360-ਡਿਗਰੀ ਕੈਮਰਾ, ਹੈੱਡ ਅੱਪ ਡਿਸਪਲੇ, ਵਾਇਰਲੈੱਸ ਚਾਰਜਰ, ਸਮਾਰਟਵਾਚ ਕਨੈਕਟੀਵਿਟੀ, ਦੇ ਨਾਲ 9-ਇੰਚ ਦੀ ਟੱਚਸਕ੍ਰੀਨ ਇਨਫੋਟੇਨਮੈਂਟ ਸਕ੍ਰੀਨ ਸ਼ਾਮਲ ਹੈ। ਆਦਿ ਤੁਹਾਨੂੰ ਮਿਲਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...