September 10, 2026, 4:11 pm
----------- Advertisement -----------
HomeNewsBreaking Newsਤੇਲੰਗਾਨਾ - ਫੈਕਟਰੀ 'ਚ ਫਟਿਆ ਰਿਐਕਟਰ, 5 ਦੀ ਮੌਤ, 10 ਜ਼ਖਮੀ

ਤੇਲੰਗਾਨਾ – ਫੈਕਟਰੀ ‘ਚ ਫਟਿਆ ਰਿਐਕਟਰ, 5 ਦੀ ਮੌਤ, 10 ਜ਼ਖਮੀ

Published on

----------- Advertisement -----------

ਦੇ ਸੰਗਰੇਡੀ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਰਿਐਕਟਰ ਵਿੱਚ ਧਮਾਕਾ ਹੋਣ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ। 10 ਹੋਰ ਜ਼ਖਮੀ ਹੋ ਗਏ। ਇਹ ਘਟਨਾ ਬੁੱਧਵਾਰ (3 ਅਪ੍ਰੈਲ) ਦੁਪਹਿਰ ਨੂੰ ਵਾਪਰੀ।

ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਕਈ ਹੋਰ ਲੋਕ ਅਜੇ ਵੀ ਫਸੇ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਥਾਨਕ ਲੋਕਾਂ ਅਤੇ ਮੀਡੀਆ ਮੁਤਾਬਕ ਧਮਾਕੇ ਦੇ ਸਮੇਂ ਇਮਾਰਤ ‘ਚ 50 ਲੋਕ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...