September 22, 2026, 1:12 am
----------- Advertisement -----------
HomeNewsBreaking Newsਮਿਸ਼ਨ 13-0 'ਤੇ ਮੁੱਖ ਮੰਤਰੀ ਭਗਵੰਤ ਮਾਨ, ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ...

ਮਿਸ਼ਨ 13-0 ‘ਤੇ ਮੁੱਖ ਮੰਤਰੀ ਭਗਵੰਤ ਮਾਨ, ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ

Published on

----------- Advertisement -----------

ਚੰਡੀਗੜ੍ਹ, 4 ਅਪ੍ਰੈਲ, 2024: ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਰਣਨੀਤਕ ਮੋਡ ਵਿੱਚ ਹਨ ਕਿਉਂਕਿ ‘ਆਪ’ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਅਤੇ ਪਿਛਲੇ ਦੋ ਸਾਲਾਂ ਦੀ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਅਧਾਰ ‘ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਨਜ਼ਰ ਹੈ। ਜਿਸ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਅੱਜ 4 ਅਪ੍ਰੈਲ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।

ਇਸ ਮੀਟਿੰਗ ਵਿਚ ਆਪ ਦੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਵੀ ਸ਼ਾਮਲ ਹੋਣਗੇ। ਮੀਟਿੰਗ ਵਿਚ ਮੁੱਖ ਮੰਤਰੀ ਵਿਧਾਇਕਾਂ ਤੋਂ ਫੀਡਬੈਕ ਲੈਣਗੇ ਅਤੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਵਿਖੇ ਸਵੇਰੇ 11 ਵਜੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...