September 28, 2026, 8:25 am
----------- Advertisement -----------
HomeNewsLatest Newsਦਿੱਲੀ ਦੀ ਮੰਤਰੀ ਆਤਿਸ਼ੀ ਨੇ ਚੋਣ ਕਮਿਸ਼ਨ 'ਤੇ ਲਾਏ ਇਹ ਗੰਭੀਰ ਦੋਸ਼...

ਦਿੱਲੀ ਦੀ ਮੰਤਰੀ ਆਤਿਸ਼ੀ ਨੇ ਚੋਣ ਕਮਿਸ਼ਨ ‘ਤੇ ਲਾਏ ਇਹ ਗੰਭੀਰ ਦੋਸ਼ – ਗਰਮਾਈ ਸਿਆਸਤ!

Published on

----------- Advertisement -----------

ਭਾਰਤ ਦੇ ਚੋਣ ਕਮਿਸ਼ਨ ਨੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਉਨ੍ਹਾਂ ਨੂੰ ਇਹ ਨੋਟਿਸ ਭਾਜਪਾ ਵੱਲੋਂ ਕੀਤੀ ਸ਼ਿਕਾਇਤ ’ਤੇ ਜਾਰੀ ਕੀਤਾ ਹੈ। ਜਿਸ ਵਿੱਚ ਭਾਜਪਾ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਦਾਅਵੇ ਨੂੰ ਗਲਤ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਕਮਿਸ਼ਨ ਵੱਲੋਂ ਆਤਿਸ਼ੀ ਨੂੰ ਦਿੱਤੇ ਨੋਟਿਸ ਵਿੱਚ ਕਮਿਸ਼ਨ ਨੂੰ ਜਵਾਬ ਦੇਣ ਲਈ 8 ਅਪ੍ਰੈਲ ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਦੱਸ ਦਈਏ ਕਿ ‘ਆਪ’ ਨੇਤਾ ਆਤਿਸ਼ੀ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਆਤਿਸ਼ੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ ‘ਤੇ ਸਵਾਲ ਚੁੱਕਦੇ ਹੋਏ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ‘ਚੋਣ ਕਮਿਸ਼ਨ ਭਾਜਪਾ ਖਿਲਾਫ ਸ਼ਿਕਾਇਤ ਕਰਨ ਦਾ ਸਮਾਂ ਨਹੀਂ ਦਿੰਦਾ ਅਤੇ ਭਾਜਪਾ ਦੀ ਸ਼ਿਕਾਇਤ ‘ਤੇ 12 ਘੰਟਿਆਂ ‘ਚ ਕਾਰਵਾਈ ਹੋ ਗਈ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ, ਪਰ ਅਗਲੇ ਹੀ ਦਿਨ ਭਾਜਪਾ ਦੀ ਸ਼ਿਕਾਇਤ ‘ਤੇ ਨੋਟਿਸ ਭੇਜ ਦਿੱਤਾ।” ਉਨ੍ਹਾਂ ਅੱਗੇ ਕਿਹਾ ਕਿ ‘ਚੋਣ ਕਮਿਸ਼ਨ ਸਾਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੰਦਾ। ਚੋਣ ਕਮਿਸ਼ਨ ਦਾ ਕੰਮ ਲੋਕਤੰਤਰ ਦੀ ਰੱਖਿਆ ਕਰਨਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...