June 28, 2026, 3:17 am
----------- Advertisement -----------
HomeNewsBreaking Newsਸਿਰਫ ਨਵਜੋਤ ਸਿੱਧੂ ਖਿਲਾਫ ਲੜ੍ਹ ਸਕਦੇ ਹਨ ਬਿਕਰਮ ਮਜੀਠੀਆ, ਮਜੀਠਾ ਸੀਟ ਛੱਡਣ...

ਸਿਰਫ ਨਵਜੋਤ ਸਿੱਧੂ ਖਿਲਾਫ ਲੜ੍ਹ ਸਕਦੇ ਹਨ ਬਿਕਰਮ ਮਜੀਠੀਆ, ਮਜੀਠਾ ਸੀਟ ਛੱਡਣ ਦੇ ਦਿੱਤੇ ਸੰਕੇਤ

Published on

----------- Advertisement -----------

ਅੰਮ੍ਰਿਤਸਰ : – ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ‘ਤੇ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਵੱਡਾ ਮੁਕਾਬਲਾ ਹੋਰ ਵੀ ਦਿਲਚਸਪ ਹੋ ਸਕਦਾ ਹੈ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜ ਸਕਦੇ ਹਨ। ਮਜੀਠੀਆ ਨੇ ਖੁਦ ਇਹ ਸੰਕੇਤ ਦਿੱਤਾ ਹੈ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਨਾਮਜ਼ਦਗੀ ਵਿੱਚ ਅਜੇ ਦੋ ਦਿਨ ਬਾਕੀ ਹਨ। ਸਿਰਫ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦੀ ਸਿੱਧੂ ਦੀ ਇਹ ਇੱਛਾ ਵੀ ਪੂਰੀ ਕਰ ਦੇਣਗੇ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਮਜੀਠਾ ਸੀਟ ਛੱਡਣ ਦੇ ਸੰਕੇਤ ਜ਼ਰੂਰ ਦਿੱਤੇ ਹਨ। ਨਾਮਜ਼ਦਗੀ ਤੋਂ ਬਾਅਦ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਲੋਕਾਂ ਵਿੱਚ ਇੰਨੀ ਤਾਕਤ ਅਤੇ ਭਰੋਸਾ ਹੈ ਤਾਂ ਸਿਰਫ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜੋ। ਮਜੀਠਾ ਛੱਡ ਕੇ ਸਿਰਫ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜ੍ਹੇ|।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...