September 9, 2026, 9:03 pm
----------- Advertisement -----------
HomeNewsBreaking Newsਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 300 ਕਿਲੋ ਭੁੱਕੀ ਹੋਈ...

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 300 ਕਿਲੋ ਭੁੱਕੀ ਹੋਈ ਬਰਾਮਦ

Published on

----------- Advertisement -----------

ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਵੇਰਵੇ ਦੇ ਖੁਲਾਸੇ ਹੋਣ ਦੀ ਉਮੀਦ ਹੈ।

ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਨੇ ਦੱਸਿਆ ਕਿ ਪੁਲਿਸ ਥਾਣਾ ਭੀਖੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ਼ ਗਾਂਧੀ ਵਾਸੀ ਅਸਪਾਲ ਕਲਾਂ, ਹਰਮਨਪ੍ਰੀਤ ਸਿੰਘ ਅਤੇ ਹਨੀ ਅਸਪਾਲ ਖੁਰਦਾ, ਨਵਜੋਤ ਸਿੰਘ ਉਰਫ਼ ਜੋਤੀ ਵਾਸੀ ਅਸਪਾਲ ਖੁਰਦਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 300 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਭੁੱਕੀ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਸਤੋਂ ਇਲਾਵਾ ਉਸ ਨੇ ਦੱਸਿਆ ਕਿ ਉਕਤ ਵਿਅਕਤੀ ਝਾਰਖੰਡ ਤੋਂ ਨਸ਼ਾ ਲੈ ਕੇ ਆਇਆ ਸੀ ਅਤੇ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਹ ਨਸ਼ੇ ਪੰਜਾਬ ‘ਚ ਵੇਚਦਾ ਰਿਹਾ ਹੈ ਅਤੇ ਉਸ ਖਿਲਾਫ ਲੜਾਈ-ਝਗੜੇ ਦੇ ਕੇਸ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਵਿਅਕਤੀਆਂ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਨਸ਼ੀਲੇ ਪਦਾਰਥ ਕਿਸ ਕੀਮਤ ‘ਤੇ ਵੇਚੇ ਜਾ ਰਹੇ ਸਨ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...