August 9, 2026, 10:14 pm
----------- Advertisement -----------
HomeNewsLatest Newsਬਸਪਾ ਨੇ 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਐਲਾਨਿਆ ਫ਼ਿਰੋਜ਼ਪੁਰ ਤੋਂ...

ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਐਲਾਨਿਆ ਫ਼ਿਰੋਜ਼ਪੁਰ ਤੋਂ ਉਮੀਦਵਾਰ

Published on

----------- Advertisement -----------

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦੋ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਹੁਣ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਹੈ।
ਇਹ ਜਾਣਕਾਰੀ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਬੋਜ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ ‘ਆਪ’ ਦਾ ਵਿਧਾਇਕ ਹੈ।
ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸੁਰਿੰਦਰ ਕੰਬੋਜ ਨੂੰ ਟਿਕਟ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਰ ਜਾਤੀ ਅਤੇ ਧਰਮ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...