August 17, 2026, 6:42 am
----------- Advertisement -----------
HomeNewsBreaking Newsਚੋਣ ਕਮਿਸ਼ਨ ਦਫ਼ਤਰ ਦੇ ਬਾਹਰ TMC ਸੰਸਦ ਮੈਂਬਰਾਂ ਦਾ ਪ੍ਰਦਰਸ਼ਨ, ED ਤੇ...

ਚੋਣ ਕਮਿਸ਼ਨ ਦਫ਼ਤਰ ਦੇ ਬਾਹਰ TMC ਸੰਸਦ ਮੈਂਬਰਾਂ ਦਾ ਪ੍ਰਦਰਸ਼ਨ, ED ਤੇ CBI ਡਾਇਰੈਕਟਰ ਨੂੰ ਹਟਾਉਣ ਦੀ ਮੰਗ

Published on

----------- Advertisement -----------

ਦਿੱਲੀ ਵਿੱਚ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਟੀਐਮਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਡੇਰੇਨ ਓ ‘ਬ੍ਰਾਇਨ ਨੂੰ ਪੁਲਿਸ ਚੁੱਕ ਕੇ ਲੈ ਗਈ ਸੀ। 10 ਮੈਂਬਰਾਂ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਣ ਆਇਆ ਸੀ। ਇਸ ਤੋਂ ਬਾਅਦ ਸਾਰੇ ਹੜਤਾਲ ‘ਤੇ ਬੈਠ ਗਏ।

ਦੱਸ ਦਈਏ ਕਿ ਟੀਐਮਸੀ ਆਗੂਆਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਟੀਐਮਸੀ ਦੇ 5 ਸੰਸਦ ਮੈਂਬਰ ਡੇਰੇਨ ਓ ਬ੍ਰਾਇਨ, ਮੁਹੰਮਦ ਨਦੀਮੁਲ ਹੱਕ, ਡੋਲਾ ਸੇਨ, ਸਾਕੇਤ ਗੋਖਲੇ ਅਤੇ ਸਾਗਰਿਕਾ ਘੋਸ਼ ਸ਼ਾਮਲ ਸਨ।

ਇਸਤੋਂ ਇਲਾਵਾ ਤਿੰਨ ਸਾਬਕਾ ਸੰਸਦ ਮੈਂਬਰ ਅਰਪਿਤਾ ਘੋਸ਼, ਸ਼ਾਂਤਨੂ ਸੇਨ ਅਤੇ ਅਬੀਰ ਰੰਜਨ ਬਿਸਵਾਸ ਮੌਜੂਦ ਸਨ। ਵਿਧਾਇਕ ਵਿਵੇਕ ਗੁਪਤਾ ਅਤੇ ਟੀਐਮਸੀ ਦੇ ਨੌਜਵਾਨ ਆਗੂ ਸੁਦੀਪ ਰਾਹਾ ਵੀ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੀ ਮੰਗ ਹੈ ਕਿ ਐਨਆਈਏ ਦੇ ਡੀਜੀ, ਈਡੀ ਅਤੇ ਸੀਬੀਆਈ ਡਾਇਰੈਕਟਰ ਨੂੰ ਤੁਰੰਤ ਹਟਾਇਆ ਜਾਵੇ।

ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਜਨਤਾ ਜਾਣਦੀ ਹੈ ਕਿ ਟੀਐਮਸੀ ਲੋਕਤੰਤਰ ਨੂੰ ਬਚਾਉਣ ਲਈ ਨਹੀਂ ਬਲਕਿ ਸ਼ਾਹਜਹਾਂ ਸ਼ੇਖ ਨੂੰ ਬਚਾਉਣ ਲਈ ਪ੍ਰਦਰਸ਼ਨ ਕਰ ਰਹੀ ਹੈ। ਸ਼ੇਖ ਟੀਐਮਸੀ ਦੇ ਨੇਤਾ ਰਹਿ ਚੁੱਕੇ ਹਨ। ਉਸ ‘ਤੇ ਸੰਦੇਸ਼ਖਾਲੀ ‘ਚ ਈਡੀ ‘ਤੇ ਹਮਲੇ ਅਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ। ਉਸ ਨੂੰ 29 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...