June 2, 2026, 10:25 am
----------- Advertisement -----------
HomeNewsBreaking Newsਕੋਲਕਾਤਾ ਨੇ ਚੇਨਈ ਨੂੰ ਦਿੱਤਾ 138 ਦੌੜਾਂ ਦਾ ਟੀਚਾ

ਕੋਲਕਾਤਾ ਨੇ ਚੇਨਈ ਨੂੰ ਦਿੱਤਾ 138 ਦੌੜਾਂ ਦਾ ਟੀਚਾ

Published on

----------- Advertisement -----------

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 22ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੂੰ ਜਿੱਤ ਲਈ 138 ਦੌੜਾਂ ਦਾ ਟੀਚਾ ਦਿੱਤਾ ਹੈ। ਸੋਮਵਾਰ ਨੂੰ ਚੇਪੌਕ ਮੈਦਾਨ ‘ਤੇ ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 137 ਦੌੜਾਂ ਬਣਾਈਆਂ।

ਕਪਤਾਨ ਸ਼੍ਰੇਅਸ ਅਈਅਰ ਨੇ 34 ਦੌੜਾਂ ਦੀ ਪਾਰੀ ਖੇਡੀ। ਜਦਕਿ ਸੁਨੀਲ ਨਰਾਇਣ ਨੇ 27 ਦੌੜਾਂ ਦਾ ਯੋਗਦਾਨ ਪਾਇਆ। ਅੰਗਕ੍ਰਿਸ਼ ਰਘੂਵੰਸ਼ੀ 24 ਦੌੜਾਂ ਬਣਾ ਕੇ ਆਊਟ ਹੋ ਗਏ। ਤੁਸ਼ਾਰ ਦੇਸ਼ਪਾਂਡੇ ਅਤੇ ਰਵਿੰਦਰ ਜਡੇਜਾ ਨੇ 3-3 ਵਿਕਟਾਂ ਲਈਆਂ। ਮੁਸਤਫਿਜ਼ੁਰ ਰਹਿਮਾਨ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...