October 3, 2026, 5:37 pm
----------- Advertisement -----------
HomeNewsBreaking Newsਡਿਊਟੀ ਤੇ ਤੈਨਾਤ ਬੀਐਸਐਫ ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ

ਡਿਊਟੀ ਤੇ ਤੈਨਾਤ ਬੀਐਸਐਫ ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ

Published on

----------- Advertisement -----------

ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ ਰਾਜਬੀਰ ਸਿੰਘ ਵਾਸੀ ਸਨੱਖਾ ਵਾਸੀ ਕਠੂਆ ਜਿਲਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ।‌

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014‌ ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਦੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ।

ਜਵਾਨ ਵੱਲੋਂ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਤੇ ਬੀਐਸਐਫ ਜਵਾਨਾਂ ਅਤੇ ਅਧਿਕਾਰੀਆਂ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...