August 1, 2026, 9:03 am
----------- Advertisement -----------
HomeNewsBreaking Newsਜਾਨ੍ਹਵੀ ਕਪੂਰ ਪਹੁੰਚੀ ਸਿੱਧੀਵਿਨਾਇਕ ਮੰਦਰ, ਲਿਆ ਆਸ਼ੀਰਵਾਦ  

ਜਾਨ੍ਹਵੀ ਕਪੂਰ ਪਹੁੰਚੀ ਸਿੱਧੀਵਿਨਾਇਕ ਮੰਦਰ, ਲਿਆ ਆਸ਼ੀਰਵਾਦ  

Published on

----------- Advertisement -----------


ਜਾਨ੍ਹਵੀ ਕਪੂਰ ਅੱਜ ਯਾਨੀ ਮੰਗਲਵਾਰ ਸਵੇਰੇ ਸਿੱਧੀਵਿਨਾਇਕ ਮੰਦਰ ਪਹੁੰਚੀ। ਅੱਜ ਨਵਰਾਤਰੀ ਦਾ ਪਹਿਲਾ ਦਿਨ ਹੈ, ਇਸ ਲਈ ਜਾਨ੍ਹਵੀ ਬੱਪਾ ਦਾ ਆਸ਼ੀਰਵਾਦ ਲੈਣ ਸਿੱਧੀਵਿਨਾਇਕ ਮੰਦਰ ਪਹੁੰਚੀ। ਜਾਹਨਵੀ ਨੂੰ ਮੰਦਿਰ ‘ਚ ਨੰਗੇ ਪੈਰੀਂ ਘੁੰਮਦੇ ਦੇਖਿਆ ਗਿਆ। ਅਭਿਨੇਤਰੀ ਨੇ ਇਸ ਮੌਕੇ ਲਈ ਬੇਬੀ ਪਿੰਕ ਸਲਵਾਰ ਕਮੀਜ਼ ਦੀ ਚੋਣ ਕੀਤੀ। ਹੇਅਰਸਟਾਈਲ ਦੀ ਗੱਲ ਕਰੀਏ ਤਾਂ ਉਸ ਨੇ ਪੋਨੀਟੇਲ ਬਣਾਈ ਸੀ। ਜਾਹਨਵੀ ਨਾਲ ਉਨ੍ਹਾਂ ਦੀ ਪੂਰੀ ਟੀਮ ਵੀ ਨਜ਼ਰ ਆਈ। ਭੀੜ ਤੋਂ ਬਚਣ ਲਈ ਜਾਨ੍ਹਵੀ ਨੇ ਸਵੇਰ ਦਾ ਸਮਾਂ ਚੁਣਿਆ।

ਜਾਨ੍ਹਵੀ ਨੇ ਹਾਲ ਹੀ ਵਿੱਚ ਰਿਲੀਜ਼ ਹੋਈ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ ਵਿੱਚ ਇੱਕ ਕੈਮਿਓ ਕੀਤਾ ਸੀ। ਹੁਣ ਉਹ ਜਲਦ ਹੀ ਫਿਲਮ ‘ਉਲਝ’ ‘ਚ ਨਜ਼ਰ ਆਵੇਗੀ। ਇਸ ਫਿਲਮ ਵਿੱਚ ਉਹ ਇੱਕ IFS ਅਫਸਰ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਭਿਨੇਤਰੀ ਜੂਨੀਅਰ ਐਨਟੀਆਰ ਨਾਲ ਫਿਲਮ ‘ਦੇਵਰਾ’ ਨਾਲ ਦੱਖਣ ‘ਚ ਡੈਬਿਊ ਕਰਦੀ ਨਜ਼ਰ ਆਵੇਗੀ। ਜਾਨ੍ਹਵੀ ਰਾਜਕੁਮਾਰ ਰਾਓ ਨਾਲ ਫਿਲਮ ‘ਮਿਸਟਰ ਐਂਡ ਮਿਸੇਜ਼ ਮਾਹੀ’ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...