November 6, 2026, 12:50 pm
----------- Advertisement -----------
HomeNewsBreaking Newsਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 183 ਦੌੜਾਂ ਦਾ ਟੀਚਾ

ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 183 ਦੌੜਾਂ ਦਾ ਟੀਚਾ

Published on

----------- Advertisement -----------


ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 23ਵੇਂ ਮੈਚ ਵਿੱਚ ਪੰਜਾਬ ਕਿੰਗਜ਼ (PBKS) ਦੇ ਸਾਹਮਣੇ 183 ਦੌੜਾਂ ਦਾ ਟੀਚਾ ਰੱਖਿਆ ਹੈ। ਮੋਹਾਲੀ ‘ਚ ਪੰਜਾਬ ਦੇ ਕਪਤਾਨ ਸ਼ਿਖਰ ਧਵਨ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 182 ਦੌੜਾਂ ਬਣਾਈਆਂ। ਨਿਤੀਸ਼ ਕੁਮਾਰ ਰੈੱਡੀ ਨੇ 37 ਗੇਂਦਾਂ ‘ਤੇ 64 ਦੌੜਾਂ ਦੀ ਪਾਰੀ ਖੇਡੀ। ਉਸਨੇ ਆਈਪੀਐਲ ਵਿੱਚ ਆਪਣਾ ਪਹਿਲਾ ਅਰਧ ਸੈਂਕੜਾ ਲਗਾਇਆ। ਅਬਦੁਲ ਸਮਦ ਨੇ 25 ਦੌੜਾਂ ਬਣਾਈਆਂ।

ਪੰਜਾਬ ਵੱਲੋਂ ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਹਰਸ਼ਲ ਪਟੇਲ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...