July 3, 2026, 12:06 am
----------- Advertisement -----------
HomeNewsLatest Newsਪੰਜਾਬ ਦੇ ਇਹ 4 ਵੱਡੇ ਲੀਡਰ ਅੱਜ ਭਰਨਗੇ ਨਾਮਜ਼ਦਗੀ, ਜਾਣੋ ਕੌਣ ਕਿੱਥੋ...

ਪੰਜਾਬ ਦੇ ਇਹ 4 ਵੱਡੇ ਲੀਡਰ ਅੱਜ ਭਰਨਗੇ ਨਾਮਜ਼ਦਗੀ, ਜਾਣੋ ਕੌਣ ਕਿੱਥੋ ਲੜ ਰਿਹਾ ਚੋਣ

Published on

----------- Advertisement -----------

ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਅਜਿਹੇ ‘ਚ ਅੱਜ (ਸੋਮਵਾਰ) ਚਾਰ ਵੱਡੇ ਲੀਡਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ‘ਜਿਸ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨਾਮਜ਼ਦਗੀ ਭਰਨ ਵਾਲੇ ਹਨ।

ਕੌਣ ਕਿੱਥੋਂ ਲੜੇਗਾ ਚੋਣ

  • ਮੁੱਖ ਮੰਤਰੀ ਚੰਨੀ ਅੱਜ ਭਦੌੜ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
  • ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂਭਰਨਗੇ ਨਾਮਜ਼ਦਗੀ
  • ਪ੍ਰਕਾਸ਼ ਸਿੰਘ ਬਾਦਲ ਆਪਣੀ ਜ਼ੱਦੀ ਸੀਟ ਲੰਬੀ ਤੋਂ ਦਾਖ਼ਲ ਕਰਵਾਉਣਗੇ ਨਾਮਜ਼ਦਗੀ ਪੱਤਰ
  • ਸੁਖਬੀਰ ਬਾਅਦ ਜਲਾਲਾਬਾਦ ਤੋਂ ਨੌਮੀਨੇਸ਼ਨ ਕਰਨਗੇ ਫਾਇਲ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...