August 15, 2026, 11:54 pm
----------- Advertisement -----------
HomeNewsAutomobilesਮਾਰੂਤੀ ਸੁਜ਼ੂਕੀ ਨੇ ਸਵਿਫਟ ਅਤੇ ਗ੍ਰੈਂਡ ਵਿਟਾਰਾ ਦੀਆਂ ਵਧਾਈਆ ਕੀਮਤਾਂ; ਜਾਣੋ ਨਵੇਂ...

ਮਾਰੂਤੀ ਸੁਜ਼ੂਕੀ ਨੇ ਸਵਿਫਟ ਅਤੇ ਗ੍ਰੈਂਡ ਵਿਟਾਰਾ ਦੀਆਂ ਵਧਾਈਆ ਕੀਮਤਾਂ; ਜਾਣੋ ਨਵੇਂ ਰੇਟ

Published on

----------- Advertisement -----------

ਮਾਰੂਤੀ ਸੁਜ਼ੂਕੀ ਨੇ ਅੱਜ ਯਾਨੀ 10 ਅਪ੍ਰੈਲ ਤੋਂ ਆਪਣੀ ਸਵਿਫਟ ਅਤੇ ਗ੍ਰੈਂਡ ਵਿਟਾਰਾ ਸਿਗਮਾ ਦੇ ਚੋਣਵੇਂ ਵੇਰੀਐਂਟਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ ਬੁੱਧਵਾਰ ਨੂੰ ਕਿਹਾ ਕਿ ਸਵਿਫਟ ਦੀਆਂ ਕੀਮਤਾਂ ‘ਚ 25,000 ਰੁਪਏ ਅਤੇ ਗ੍ਰੈਂਡ ਵਿਟਾਰਾ ਸਿਗਮਾ ਵੇਰੀਐਂਟ ਦੀਆਂ ਕੀਮਤਾਂ ‘ਚ 19,000 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਸਮੁੱਚੀ ਮਹਿੰਗਾਈ ਅਤੇ ਵਸਤੂਆਂ ਦੀਆਂ ਵਧੀਆਂ ਕੀਮਤਾਂ ਕਾਰਨ ਲਾਗਤ ਦਬਾਅ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਜਨਵਰੀ ਵਿੱਚ ਕੰਪਨੀ ਨੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ 0.45% ਵਾਧੇ ਦਾ ਐਲਾਨ ਕਰਨ ਤੋਂ ਬਾਅਦ ਅਜਿਹਾ ਹੋਇਆ ਹੈ।
ਇਸ ਤੋਂ ਪਹਿਲਾਂ, ਮਾਰੂਤੀ ਸੁਜ਼ੂਕੀ ਨੇ ਕਿਹਾ ਸੀ ਕਿ ਉਸਨੇ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਸਮੇਤ ਮਾਰਚ ਵਿੱਚ ਕੁੱਲ 187,196 ਯੂਨਿਟਾਂ ਦੀ ਵਿਕਰੀ ਦਾ ਅੰਕੜਾ ਹਾਸਲ ਕੀਤਾ ਹੈ। ਘਰੇਲੂ ਵਿਕਰੀ ਮਾਰਚ 2023 ਦੇ ਮੁਕਾਬਲੇ 14% ਦੇ ਵਾਧੇ ਨਾਲ 156,330 ਯੂਨਿਟਾਂ ਤੱਕ ਪਹੁੰਚ ਗਈ। ਇਸ ਤੋਂ ਇਲਾਵਾ, ਕੰਪਨੀ ਨੇ 4,974 ਯੂਨਿਟ OEMs ਨੂੰ ਵੇਚੇ ਅਤੇ 25,892 ਯੂਨਿਟਾਂ ਦਾ ਨਿਰਯਾਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...