August 12, 2026, 6:41 pm
----------- Advertisement -----------
HomeNewsBreaking Newsਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਨੂੰ ਭੇਜਿਆ ਨੋਟਿਸ; ਚੋਣ ਪ੍ਰਚਾਰ ਦੌਰਾਨ ਬੱਚਿਆਂ...

ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਨੂੰ ਭੇਜਿਆ ਨੋਟਿਸ; ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਨਾਅਰੇ ਲਗਵਾਉਣ ਦਾ ਦੋਸ਼

Published on

----------- Advertisement -----------

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਗਵਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਰਾਏਕੋਟ ‘ਚ ਟਰੈਕਟਰ ‘ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਵੀ ਪੋਸਟ ਕੀਤੀ। ਜਿਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿੱਚ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...