July 3, 2026, 12:11 am
----------- Advertisement -----------
HomeNewsLatest Newsਸੁਖਬੀਰ ਬਾਦਲ ਨੇ ਭਰੀ ਨਾਮਜ਼ਦਗੀ, ਪਤਨੀ ਹਰਸਿਮਰਤ ਵੀ ਸਨ ਮੌਜੂਦ

ਸੁਖਬੀਰ ਬਾਦਲ ਨੇ ਭਰੀ ਨਾਮਜ਼ਦਗੀ, ਪਤਨੀ ਹਰਸਿਮਰਤ ਵੀ ਸਨ ਮੌਜੂਦ

Published on

----------- Advertisement -----------

ਜਲਾਲਾਬਾਦ: ਅਕਾਲੀ ਦਲ ਦੇ ਪ੍ਰਧਾਨ ਤੇ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਨਾਮਜ਼ਦਗੀ ਭਰ ਦਿੱਤੀ ਹੈ। ਪਤਨੀ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ 1 ਫਰਵਰੀ ਤੱਕ ਨਾਮਜ਼ਦਗੀ ਭਰੀ ਜਾਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...