ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੋ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਕੌਸ਼ਾਂਬੀ ਤੋਂ ਪੁਸ਼ਪੇਂਦਰ ਸਰੋਜ ਅਤੇ ਕੁਸ਼ੀਨਗਰ ਤੋਂ ਅਜੈ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਪੁਸ਼ਪੇਂਦਰ ਸਰੋਜ ਬਸਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਇੰਦਰਜੀਤ ਸਰੋਜ ਦੇ ਪੁੱਤਰ ਹਨ।













