June 25, 2026, 5:26 pm
----------- Advertisement -----------
HomeNewsBreaking Newsਰੇਵਾ 'ਚ 160 ਫੁੱਟ ਡੂੰਘੇ ਬੋਰਵੈੱਲ 'ਚ ਫਸਿਆ ਮਾਸੂਮ: 70 ਫੁੱਟ ਹੇਠਾਂ...

ਰੇਵਾ ‘ਚ 160 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਮਾਸੂਮ: 70 ਫੁੱਟ ਹੇਠਾਂ ਫਸੇ ਹੋਣ ਦਾ ਅਨੁਮਾਨ

Published on

----------- Advertisement -----------

ਰੇਵਾ, 13 ਅਪ੍ਰੈਲ 2024 – ਰੇਵਾ ‘ਚ ਸ਼ੁੱਕਰਵਾਰ ਨੂੰ ਬੋਰਵੈੱਲ ‘ਚ ਡਿੱਗੇ 6 ਸਾਲਾ ਆਦਿਵਾਸੀ ਬੱਚੇ ਨੂੰ ਬਾਹਰ ਕੱਢਣ ਦਾ ਕੰਮ ਕਰੀਬ ਪਿਛਲੇ 17 ਘੰਟਿਆਂ ਤੋਂ ਚੱਲ ਰਿਹਾ ਹੈ। ਬਚਾਅ ਕਾਰਜ ਰਾਤ ਭਰ ਜਾਰੀ ਰਿਹਾ। NDRF ਦੀ ਬਚਾਅ ਟੀਮ ਨੇ ਬੋਰਵੈੱਲ ਦੇ ਸਮਾਨਾਂਤਰ 60 ਫੁੱਟ ਟੋਆ ਪੁੱਟਿਆ ਹੈ। 8 ਜੇਸੀਬੀ ਮਸ਼ੀਨਾਂ ਲਗਾਤਾਰ ਖੁਦਾਈ ਕਰ ਰਹੀਆਂ ਹਨ। ਬੱਚਾ 70 ਫੁੱਟ ਹੇਠਾਂ ਫਸਿਆ ਹੋਣ ਦਾ ਅੰਦਾਜ਼ਾ ਹੈ।

ਬੱਚਾ ਸ਼ੁੱਕਰਵਾਰ ਦੁਪਹਿਰ ਕਰੀਬ 3.30 ਵਜੇ 160 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ ਸੀ। ਬੱਚੇ ਦੀ ਨਾਨੀ ਨਿਰਮਲਾ ਦਾ ਕਹਿਣਾ ਹੈ ਕਿ ਸਾਨੂੰ ਰੱਬ ‘ਤੇ ਭਰੋਸਾ ਹੈ। ਬੱਚਾ ਜਲਦੀ ਹੀ ਬਾਹਰ ਆ ਜਾਵੇਗਾ। ਬਚਾਅ ਟੀਮ 8 ਜੇਸੀਬੀ ਮਸ਼ੀਨਾਂ ਨਾਲ ਬੋਰਵੈੱਲ ਦੀ ਖੁਦਾਈ ਕੀਤੀ ਜਾ ਰਹੀ ਹੈ। ਫਿਲਹਾਲ ਬੱਚੇ ਦੀ ਕੋਈ ਹਿਲਜੁਲ ਨਜ਼ਰ ਨਹੀਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਪਰੋਂ ਮਿੱਟੀ ਡਿੱਗਣ ਕਾਰਨ ਉਹ ਢੂੰਘਾਈ ‘ਚ ਜਾ ਡਿੱਗਿਆ।

ਮਾਮਲਾ ਰੇਵਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 90 ਕਿਲੋਮੀਟਰ ਦੂਰ ਜਨੇਹ ਥਾਣਾ ਖੇਤਰ ਦੇ ਮਨਿਕਾ ਪਿੰਡ ਦਾ ਹੈ। ਬੱਚੇ ਵਿਜੇ ਦਾ ਪਿਤਾ ਮਯੰਕ (6) ਆਦਿਵਾਸੀ ਹੈ। ਬੱਚਾ ਖੇਤ ਵਿੱਚ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ। ਇਸ ਦੌਰਾਨ ਉਹ ਖੇਤ ‘ਚ ਹੀ ਖੁੱਲ੍ਹੇ ਬੋਰਵੈੱਲ ‘ਚ ਡਿੱਗ ਗਿਆ।

ਬੱਚੇ ਦੀ ਮਾਂ ਸ਼ੀਲਾ ਸਾਰੀ ਰਾਤ ਆਪਣੀ ਮਾਸੂਮ ਧੀ ਨੂੰ ਗੋਦੀ ਵਿੱਚ ਲੈ ਕੇ ਮੌਕੇ ’ਤੇ ਬੈਠੀ ਰਹੀ। ਬੱਚੇ ਦੇ ਦਾਦਾ ਹਿੰਚਲਾਲ ਆਦਿਵਾਸੀ ਵੀ ਉਸ ਦੇ ਸੁਰੱਖਿਅਤ ਬਾਹਰ ਨਿਕਲਣ ਦੀ ਉਮੀਦ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ – ਮੈਨੂੰ ਰੱਬ ਵਿੱਚ ਵਿਸ਼ਵਾਸ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...