June 27, 2026, 12:15 am
----------- Advertisement -----------
HomeNewsLatest Newsਮਹਾਦੇਵ ਐਪ ਮਾਮਲੇ 'ਚ ਅੱਜ ਮੁੰਬਈ ਪੁਲਸ ਸਾਹਮਣੇ ਪੇਸ਼ ਹੋਣਗੇ ਸਾਹਿਲ ਖਾਨ,...

ਮਹਾਦੇਵ ਐਪ ਮਾਮਲੇ ‘ਚ ਅੱਜ ਮੁੰਬਈ ਪੁਲਸ ਸਾਹਮਣੇ ਪੇਸ਼ ਹੋਣਗੇ ਸਾਹਿਲ ਖਾਨ, ਬਿਆਨ ਕੀਤੇ ਜਾਣਗੇ ਦਰਜ

Published on

----------- Advertisement -----------

ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਅਦਾਕਾਰ ਸਾਹਿਲ ਖਾਨ ਸ਼ਨੀਵਾਰ ਨੂੰ ਮੁੰਬਈ ਪੁਲਸ ਦੇ ਸਾਹਮਣੇ ਪੇਸ਼ ਹੋਣਗੇ। ਇਸ ਮਾਮਲੇ ਵਿੱਚ ਅੱਜ ਸਾਹਿਲ ਦੇ ਬਿਆਨ ਦਰਜ ਕੀਤੇ ਜਾਣਗੇ। ਇਸ ਮਾਮਲੇ ‘ਚ ਕਈ ਸਿਤਾਰਿਆਂ ਦੇ ਨਾਲ-ਨਾਲ ਅਦਾਕਾਰ ਸਾਹਿਲ ਦਾ ਨਾਂ ਵੀ ਸਾਹਮਣੇ ਆਇਆ ਸੀ। ਅੱਜ ਉਸ ਦੇ ਬਿਆਨ ਦਰਜ ਕੀਤੇ ਜਾਣਗੇ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁੰਬਈ ਪੁਲਿਸ ਨੇ ਕਿਹਾ, ‘ਅੱਜ ਪੁਲਿਸ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਸਾਹਿਲ ਖਾਨ ਦਾ ਬਿਆਨ ਦਰਜ ਕਰੇਗੀ। ਮਾਟੁੰਗਾ ਪੁਲਸ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਮਾਮਲੇ ਨੂੰ ਜਾਂਚ ਲਈ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਅਤੇ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਦਸੰਬਰ 2023 ਵਿੱਚ, ਮੁੰਬਈ ਸਾਈਬਰ ਸੈੱਲ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿੱਚ ਸਾਹਿਲ ਅਤੇ ਤਿੰਨ ਹੋਰਾਂ ਨੂੰ ਸੰਮਨ ਜਾਰੀ ਕੀਤੇ ਸਨ। ਉਸ ਨੂੰ ਦਸੰਬਰ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਹਾਲਾਂਕਿ, ਉਹ ਪੁਲਿਸ ਪੁੱਛਗਿੱਛ ਲਈ ਨਹੀਂ ਆਇਆ ਸੀ। ਐਫਆਈਆਰ ਮੁਤਾਬਕ ਇਸ ਮਾਮਲੇ ਵਿੱਚ ਕਰੀਬ 15,000 ਕਰੋੜ ਰੁਪਏ ਦਾ ਘਪਲਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...