September 20, 2026, 1:22 am
----------- Advertisement -----------
HomeNewsBreaking Newsਮਹਿੰਦਰਗੜ੍ਹ ਹਾਦਸੇ ਤੋਂ ਬਾਅਦ ਪੁਲਿਸ ਅਲਰਟ, ਝੱਜਰ 'ਚ 12 ਸਕੂਲੀ ਬੱਸਾਂ ਜ਼ਬਤ,...

ਮਹਿੰਦਰਗੜ੍ਹ ਹਾਦਸੇ ਤੋਂ ਬਾਅਦ ਪੁਲਿਸ ਅਲਰਟ, ਝੱਜਰ ‘ਚ 12 ਸਕੂਲੀ ਬੱਸਾਂ ਜ਼ਬਤ, 36 ਦੇ ਚਲਾਨ ਕੱਟੇ

Published on

----------- Advertisement -----------


ਹਰਿਆਣਾ ਦੇ ਮਹਿੰਦਰਗੜ੍ਹ ‘ਚ ਸਕੂਲ ਬੱਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਦੇ ਮਾਮਲੇ ‘ਚ ਝੱਜਰ ‘ਚ ਪ੍ਰਾਈਵੇਟ ਸਕੂਲ ਬੱਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬੱਸਾਂ ‘ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਝੱਜਰ ‘ਚ ਵੀ ਅਧੂਰੇ ਦਸਤਾਵੇਜ਼ਾਂ ਕਾਰਨ 12 ਸਕੂਲੀ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਦਕਿ 36 ਹੋਰ ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ।

ਦੱਸ ਦਈਏ ਕਿ ਝੱਜਰ ਦੇ ਡਿਪਟੀ ਕਮਿਸ਼ਨਰ ਡਾ: ਅਰਪਿਤ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਝੱਜਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਿਲਨੀ ਗੇਟ ਚੌਕ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਜਾ ਰਹੇ ਹਨ ਦੀ ਟੀਮ ਵੱਲੋਂ ਝੱਜਰ ਸ਼ਹਿਰ ਦੀਆਂ ਕਈ ਸਕੂਲੀ ਬੱਸਾਂ ਅਤੇ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ।

ਨਾਲ ਹੀ ਟਰੈਫਿਕ ਪੁਲਿਸ ਦੀ ਟੀਮ ਨੇ ਸਕੂਲੀ ਬੱਸਾਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਅਤੇ ਸਕੂਲੀ ਬੱਸਾਂ ਵਿੱਚ ਨਿਯਮਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਵਸਤਾਂ ਦੀ ਵੀ ਚੈਕਿੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...