September 22, 2026, 1:08 pm
----------- Advertisement -----------
HomeNewsBreaking Newsਕਾਂਗਰਸ ਨੇ 6 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਨੇ 6 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

Published on

----------- Advertisement -----------

ਕਾਂਗਰਸ ਨੇ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ (ਰਾਖਵੀਂ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਚੰਨੀ ਪੰਜਾਬ ਵਿੱਚ ਕਾਂਗਰਸ ਦੇ ਆਖਰੀ ਮੁੱਖ ਮੰਤਰੀ ਸਨ।


ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਹੈ।

ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰਾਂ ਦਾ ਵੇਰਵਾ –  

ਪਟਿਆਲਾ ਤੋਂ ਧਰਮਵੀਰ ਗਾਂਧੀ

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 

ਸੰਗਰੂਰ ਤੋਂ ਸੁਖਪਾਲ ਖਹਿਰਾ

ਜਲੰਧਰ ਤੋਂ ਚਰਨਜੀਤ ਸਿੰਘ ਚੰਨੀ

ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ

ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...