September 13, 2026, 2:42 pm
----------- Advertisement -----------
HomeNewsBreaking Newsਹਰਿਆਣਾ 'ਚ ਭਲਕੇ 2 ਘੰਟੇ ਦੇਰੀ ਨਾਲ ਖੁੱਲ੍ਹਣਗੇ ਸਕੂਲ, ਦੁਰਗਾ ਅਸ਼ਟਮੀਕਾਰਨ ਸਮੇਂ...

ਹਰਿਆਣਾ ‘ਚ ਭਲਕੇ 2 ਘੰਟੇ ਦੇਰੀ ਨਾਲ ਖੁੱਲ੍ਹਣਗੇ ਸਕੂਲ, ਦੁਰਗਾ ਅਸ਼ਟਮੀਕਾਰਨ ਸਮੇਂ ‘ਚ ਹੋਇਆ ਬਦਲਾਅ

Published on

----------- Advertisement -----------

ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਇੱਕ ਦਿਨ ਲਈ ਸਮਾਂ ਬਦਲਿਆ ਗਿਆ ਹੈ। ਜਿਸ ਤਹਿਤ ਸੂਬੇ ਦੇ ਸਾਰੇ ਸਕੂਲ 16 ਅਪ੍ਰੈਲ ਨੂੰ 2 ਘੰਟੇ ਦੀ ਦੇਰੀ ਨਾਲ ਖੁੱਲ੍ਹਣਗੇ। ਦੁਰਗਾ ਅਸ਼ਟਮੀ ਮੰਗਲਵਾਰ ਨੂੰ ਹੈ, ਇਸ ਲਈ ਵਿਭਾਗ ਨੇ ਇਹ ਫੈਸਲਾ ਲਿਆ ਹੈ। ਬਦਲਿਆ ਸਮਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ‘ਤੇ ਲਾਗੂ ਹੋਵੇਗਾ।

ਦੱਸ ਦਈਏ ਕਿ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ) ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ (ਡੀਈਈਓ) ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਮੰਗਲਵਾਰ ਲਈ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 16 ਅਪ੍ਰੈਲ ਨੂੰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ। ਆਮ ਦਿਨਾਂ ‘ਤੇ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੁੰਦੇ ਹਨ। ਪਰ ਵਿਭਾਗ ਨੇ ਦੁਰਗਾ ਅਸ਼ਟਮੀ ਦੇ ਤਿਉਹਾਰ ਦੇ ਮੱਦੇਨਜ਼ਰ ਦੋ ਘੰਟੇ ਦੀ ਛੋਟ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...