September 21, 2026, 1:56 am
----------- Advertisement -----------
HomeNewsEntertainmentਤੇਜਸਵੀ ਪ੍ਰਕਾਸ਼ ਦੇ ਜੇਤੂ ਬਣਨ ਤੋਂ ਨਾਖੁਸ਼ ਹਨ ਕਰਨ ਕੁੰਦਰਾ !ਪੋਸਟ ਸਾਂਝੀ...

ਤੇਜਸਵੀ ਪ੍ਰਕਾਸ਼ ਦੇ ਜੇਤੂ ਬਣਨ ਤੋਂ ਨਾਖੁਸ਼ ਹਨ ਕਰਨ ਕੁੰਦਰਾ !ਪੋਸਟ ਸਾਂਝੀ ਕਰ ਆਖੀ ਇਹ ਗੱਲ

Published on

----------- Advertisement -----------

‘ਬਿੱਗ ਬੌਸ 15’ ਨੇ ਆਖਰਕਾਰ ਆਪਣਾ ਵਿਜੇਤਾ ਲੱਭ ਲਿਆ ਹੈ। ਤੇਜਸਵੀ ਪ੍ਰਕਾਸ਼ ਨੇ ਜੇਤੂ ਦਾ ਖਿਤਾਬ ਜਿੱਤ ਕੇ ਚਮਕਦੀ ਟਰਾਫੀ ਅਤੇ 40 ਲੱਖ ਰੁਪਏ ਜਿੱਤੇ ਹਨ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਸਮੇਤ ਮਨੋਰੰਜਨ ਜਗਤ ਦੇ ਸਿਤਾਰੇ ਵੀ ਅਦਾਕਾਰਾ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਪਰ ਇਸ ਦੌਰਾਨ ਕਰਨ ਕੁੰਦਰਾ ਨੇ ਅਜਿਹੀ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਦੇਖ ਕੇ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਅਦਾਕਾਰਾ ਤੇਜਸਵੀ ਦੇ ਵਿਨਰ ਬਣਨ ਤੋਂ ਨਾਖੁਸ਼ ਹਨ ।

ਕਰਨ ਨੂੰ ਲੱਗਦਾ ਸੀ ਕਿ ਉਹ ਇਹ ਟਰਾਫੀ ਜਿੱਤਣਗੇ ।ਪਰ ਅਜਿਹਾ ਨਹੀਂ ਹੋ ਸਕਿਆ ਕਿਉਂਕਿ ਫਾਈਨਲ ਰੇਸ ‘ਚ ਤੇਜਸਵੀ ਪ੍ਰਕਾਸ਼ ਵਿਜੇਤਾ, ਜਦੋਂਕਿ ਪ੍ਰਤੀਕ ਸਹਿਜਪਾਲ ਫਸਟ ਜਦੋਂ ਕਿ ਕਰਨ ਕੁੰਦਰਾ ਦੂਜੇ ਰਨਰ ਅੱਪ ਰਹੇ । ਆਪਣੀ ਕਾਰ ‘ਚ ਸਵਾਰ ਕਰਣ ਕੁੰਦਰਾ ਜਦੋਂ ਬਿੱਗ ਬੌਸ ਦੇ ਘਰ ਚੋਂ ਬਾਹਰ ਨਿਕਲੇ ਤਾਂ ਉਨ੍ਹਾਂ ਦੀਆਂ ਅੱਖਾਂ ‘ਚ ਅੱਥਰੂ ਸਾਫ ਦੇਖੇ ਜਾ ਸਕਦੇ ਹਨ ।ਉਸ ਦੀਆਂ ਅੱਖਾਂ ‘ਚ ਅਤੇ ਚਿਹਰੇ ਦੇ ਹਾਵ ਭਾਵ ਦੱਸ ਰਹੇ ਸਨ ਕਿ ਉਹ ਕਾਫੀ ਨਿਰਾਸ਼ ਨਜ਼ਰ ਆਏ । ਕਰਣ ਕੁੰਦਰਾ ਦੇ ਦੋਸਤ ਰਹੇ ਉਮਰ ਰਿਆਜ਼ ਨੇ ਵੀ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਕਰਣ ਕੁੰਦਰਾ ਬਾਹਰ ਆ ਕੇ ਸਿੱਧਾ ਆਪਣੀ ਕਾਰ ਕੋਲ ਜਾ ਕੇ ਬੈਠ ਜਾਂਦਾ ਹੈ।

ਉੱਥੇ ਮੌਜੂਦ ਫੋਟੋਗ੍ਰਾਫਰਜ਼ ਨੇ ਖੜ੍ਹੇ ਹੋ ਕੇ ਪੋਜ਼ ਦੇਣ ਲਈ ਕਿਹਾ ਪਰ ਉਹ ਬਿਨਾਂ ਰੁਕੇ ਕਾਰ ‘ਚ ਬੈਠ ਗਿਆ। ਉਮਰ ਨੇ ਕਰਨ ਲਈ ਟਵੀਟ ਕਰਕੇ ਲਿਖਿਆ। ‘ਤੁਸੀਂ ਬਹੁਤ ਵਧੀਆ ਖੇਡਿਆ ਮੇਰੇ ਦੋਸਤ, ਕਈ ਵਾਰ ਜ਼ਿੰਦਗੀ ਤੁਹਾਨੂੰ ਉਹ ਨਹੀਂ ਦਿੰਦੀ ਜੋ ਤੁਸੀਂ ਚਾਹੁੰਦੇ ਹੋ.. ਇਸਦਾ ਮਤਲਬ ਇਹ ਨਹੀਂ ਕਿ ਤੁਸੀਂ ਇਸਦੇ ਹੱਕਦਾਰ ਨਹੀਂ ਹੋ.. ਤੁਸੀਂ ਇਸ ਤੋਂ ਵੱਧ ਦੇ ਹੱਕਦਾਰ ਹੋ।ਇਸ ਦੌਰਾਨ ਉਹ ਕਾਫੀ ਗੁੱਸੇ ‘ਚ ਨਜ਼ਰ ਆ ਰਹੇ ਸਨ ਰਿਆਲਟੀ ਸ਼ੋਅ ‘ਚ ਜੋ ਉਮੀਦਾਂ ਕਰਣ ਨੂੰ ਸਨ ਉਸਦੀਆਂ ਉਮੀਦਾਂ ਪੂਰੀਆਂ ਨਹੀਂ ਹੋ ਸਕੀਆਂ ਅਤੇ ਉਹ ਬਹੁਤ ਜ਼ਿਆਦਾ ਨਿਰਾਸ਼ ਨਜ਼ਰ ਆਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...