November 15, 2026, 1:12 am
----------- Advertisement -----------
HomeNewsBreaking Newsਸਨਰਾਈਜ਼ਰਸ ਹੈਦਰਾਬਾਦ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਦਿੱਤਾ 288 ਦੌੜਾਂ ਦਾ ਟੀਚਾ

ਸਨਰਾਈਜ਼ਰਸ ਹੈਦਰਾਬਾਦ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਦਿੱਤਾ 288 ਦੌੜਾਂ ਦਾ ਟੀਚਾ

Published on

----------- Advertisement -----------


ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਨੂੰ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ ਪਲੇਇੰਗ-11 ‘ਚ 3 ਬਦਲਾਅ ਕੀਤੇ ਹਨ। ਆਕਾਸ਼ ਦੀਪ, ਗਲੇਨ ਮੈਕਸਵੈੱਲ ਅਤੇ ਮੁਹੰਮਦ ਸਿਰਾਜ ਨਹੀਂ ਖੇਡ ਰਹੇ ਹਨ । ਦੂਜੇ ਪਾਸੇ, SRH ਨੇ ਆਪਣੇ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਸਨਰਾਈਜ਼ਰਸ ਹੈਦਰਾਬਾਦ (SRH) ਦੇ ਬੱਲੇਬਾਜ਼ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਆਪਣੀ ਸ਼ਾਨਦਾਰ ਫਾਰਮ ਨੂੰ ਜਾਰੀ ਰੱਖਦੇ ਹਨ। ਇਸ ਵਾਰ ਟੀਮ ਨੇ ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਖਿਲਾਫ 3 ਵਿਕਟਾਂ ਗੁਆ ਕੇ 287 ਦੌੜਾਂ ਬਣਾਈਆਂ। ਇਹ IPL ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ, ਇਸ ਤੋਂ ਪਹਿਲਾਂ SRH ਨੇ ਇਸ ਸੀਜ਼ਨ ‘ਚ ਮੁੰਬਈ ਖਿਲਾਫ 277 ਦੌੜਾਂ ਬਣਾਈਆਂ ਸਨ।

ਆਰਸੀਬੀ ਨੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਇੱਕ ਓਵਰ ਤੋਂ ਬਾਅਦ ਬਿਨਾਂ ਕਿਸੇ ਨੁਕਸਾਨ ਦੇ 10 ਦੌੜਾਂ ਬਣਾ ਲਈਆਂ ਹਨ। ਟੀਮ ਵੱਲੋਂ ਵਿਰਾਟ ਕੋਹਲੀ ਅਤੇ ਫਾਫ ਡੂ ਪਲੇਸਿਸ ਕ੍ਰੀਜ਼ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...