June 2, 2026, 11:31 am
----------- Advertisement -----------
HomeNewsBreaking NewsIPL 'ਚ ਅੱਜ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੈਚ

IPL ‘ਚ ਅੱਜ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੈਚ

Published on

----------- Advertisement -----------

ਕੋਲਕਾਤਾ, 16 ਅਪ੍ਰੈਲ 2024 – ਕੋਲਕਾਤਾ ਨਾਈਟ ਰਾਈਡਰਜ਼ (KKR) ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਅੱਜ ਟੇਬਲ ਵਿੱਚ ਚੋਟੀ ਦੀ ਟੀਮ ਰਾਜਸਥਾਨ ਰਾਇਲਜ਼ (RR) ਨਾਲ ਭਿੜੇਗੀ। ਕੋਲਕਾਤਾ ਵੀ ਨੰਬਰ-2 ‘ਤੇ ਹੈ। ਇਹ ਮੈਚ ਕੋਲਕਾਤਾ ਦੇ ਘਰੇਲੂ ਮੈਦਾਨ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

ਕੋਲਕਾਤਾ ਦਾ ਇਹ ਛੇਵਾਂ ਅਤੇ ਰਾਜਸਥਾਨ ਦਾ ਸੱਤਵਾਂ ਮੈਚ ਹੋਵੇਗਾ। ਕੋਲਕਾਤਾ 5 ਮੈਚਾਂ ‘ਚੋਂ 4 ਜਿੱਤਾਂ ਨਾਲ 8 ਅੰਕਾਂ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਹੈ। ਰਾਜਸਥਾਨ 6 ‘ਚੋਂ 5 ਜਿੱਤਾਂ ਨਾਲ 10 ਅੰਕਾਂ ਨਾਲ ਚੋਟੀ ‘ਤੇ ਹੈ।

ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਆਈਪੀਐਲ ਵਿੱਚ ਹੁਣ ਤੱਕ 28 ਮੈਚ ਖੇਡੇ ਗਏ ਹਨ। ਕੋਲਕਾਤਾ ਨੇ 14 ਮੈਚ ਜਿੱਤੇ ਅਤੇ ਰਾਜਸਥਾਨ ਨੇ 13 ਮੈਚ ਜਿੱਤੇ। ਜਦਕਿ ਇੱਕ ਮੈਚ ਬੇਨਤੀਜਾ ਰਿਹਾ ਹੈ। ਕੋਲਕਾਤਾ ‘ਚ ਦੋਵਾਂ ਟੀਮਾਂ ਵਿਚਾਲੇ 10 ਮੈਚ ਖੇਡੇ ਗਏ। ਕੋਲਕਾਤਾ ਨੇ 6 ਅਤੇ ਰਾਜਸਥਾਨ ਨੇ 3 ਜਿੱਤੇ। ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...