October 1, 2026, 9:42 am
----------- Advertisement -----------
HomeNewsBreaking Newsਸਾਥੀ ਖਿਲਾਫ ਦਾਜ ਉਤਪੀੜਨ ਦਾ ਮਾਮਲਾ 'ਚ ਮੰਤਰੀ ਅਸੀਮ ਗੋਇਲ ਤੋਂ ਪੁੱਛਗਿੱਛ...

ਸਾਥੀ ਖਿਲਾਫ ਦਾਜ ਉਤਪੀੜਨ ਦਾ ਮਾਮਲਾ ‘ਚ ਮੰਤਰੀ ਅਸੀਮ ਗੋਇਲ ਤੋਂ ਪੁੱਛਗਿੱਛ ਕਰ ਸਕਦੀ ਹੈ ਪੁਲਿਸ

Published on

----------- Advertisement -----------


ਲੁਧਿਆਣਾ ਦੇ ਇੱਕ ਉਦਯੋਗਪਤੀ ਦੀ ਧੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਹਰਿਆਣਾ ਦੇ ਮੰਤਰੀ ਅਸੀਮ ਗੋਇਲ ਦੇ ਸਾਥੀ ਅਰਵਿੰਦ ਅਗਰਵਾਲ ਉਰਫ਼ ਲੱਕੀ ਅਤੇ ਉਸ ਦੇ ਪੁੱਤਰ ਹਿਮਾਂਸ਼ੂ ਅਗਰਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕਮਿਸ਼ਨਰੇਟ ਪੁਲਿਸ ਨੇ ਅੰਬਾਲਾ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਕਮਿਸ਼ਨਰੇਟ ਪੁਲਿਸ ਹਰਿਆਣਾ ਦੇ ਮੰਤਰੀ ਅਸੀਮ ਗੋਇਲ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਅਦਾਲਤ ਵਿੱਚ ਦਾਇਰ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਮੰਤਰੀ ਅਸੀਮ ਗੋਇਲ ਦੇ ਕਰੀਬੀ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਪੀੜਤ ਵਿਆਹੁਤਾ ਨੇ ਦਿੱਤੀ ਸ਼ਿਕਾਇਤ ‘ਚ ਰਾਜ ਮੰਤਰੀ ਅਸੀਮ ਗੋਇਲ ‘ਤੇ ਵੀ ਗੰਭੀਰ ਦੋਸ਼ ਲਗਾਏ ਹਨ। ਦੱਸ ਦਈਏ ਕਿ ਐਫਆਈਆਰ ਵਿੱਚ ਪੀੜਤਾ ਨੇ ਕਿਹਾ ਹੈ ਕਿ ਉਸ ਦੇ ਮਾਤਾ-ਪਿਤਾ ਇਹ ਸਭ ਚੁੱਪਚਾਪ ਸਹਿਣ ਕਰਦੇ ਰਹੇ। ਦਬਾਅ ਬਣਾਉਣ ਲਈ ਪਤੀ ਹਿਮਾਂਸ਼ੂ ਨੇ ਕੁਝ ਦਿਨਾਂ ਬਾਅਦ ਅਸੀਮ ਗੋਇਲ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਬੜੇ ਮਾਣ ਨਾਲ ਕਿਹਾ ਕਿ ਹਿਮਾਂਸ਼ੂ ਨੂੰ ਗੁੱਸਾ ਨਹੀਂ ਕਰਨਾ ਚਾਹੀਦਾ। ਇਸ ਤੋਂ ਬਾਅਦ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾਣ ਲੱਗਾ। ਇਸ ਤੋਂ ਬਾਅਦ ਉਸ ‘ਤੇ ਕਈ ਤਰ੍ਹਾਂ ਦਾ ਤਸ਼ੱਦਦ ਕੀਤਾ ਗਿਆ, ਜਿਸ ਤੋਂ ਤੰਗ ਆ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।

ਥਾਣਾ ਸਦਰ ਦੇ ਮਹਿਲਾ ਸੈੱਲ ਦੀ ਇੰਚਾਰਜ ਇੰਸਪੈਕਟਰ ਦਪਿੰਦਰ ਕੌਰ ਨੇ ਦੱਸਿਆ ਕਿ ਹਰਿਆਣਾ ਦੇ ਮੰਤਰੀ ਨੂੰ ਪੁੱਛਗਿੱਛ ਲਈ ਅਜੇ ਤੱਕ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਉਸ ਨੂੰ ਜਲਦੀ ਹੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਪੁੱਛਗਿੱਛ ਤੋਂ ਬਾਅਦ ਹੀ ਕਿਹਾ ਜਾ ਸਕੇਗਾ ਕਿ ਉਸ ਦੀ ਭੂਮਿਕਾ ਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...