November 16, 2026, 12:34 am
----------- Advertisement -----------
HomeNewsLatest NewsVivo T3X 5G ਸਮਾਰਟਫੋਨ ਲਾਂਚ; 50MP ਕੈਮਰਾ ਅਤੇ 6000mAh ਬੈਟਰੀ ਦੇ ਨਾਲ-ਨਾਲ...

Vivo T3X 5G ਸਮਾਰਟਫੋਨ ਲਾਂਚ; 50MP ਕੈਮਰਾ ਅਤੇ 6000mAh ਬੈਟਰੀ ਦੇ ਨਾਲ-ਨਾਲ ਮਿਲੇਗਾ ਹੋਰ ਵੀ ਬਹੁਤ ਕੁਝ; ਜਾਣੋ ਕੀਮਤ

Published on

----------- Advertisement -----------

ਚੀਨੀ ਤਕਨੀਕੀ ਕੰਪਨੀ ਵੀਵੋ ਨੇ ਭਾਰਤੀ ਬਾਜ਼ਾਰ ‘ਚ Vivo T3X 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਸਮਾਰਟਫੋਨ ‘ਚ 44W ਫਾਸਟ ਚਾਰਜਿੰਗ ਸਪੋਰਟ ਦੇ ਨਾਲ 6000mAh ਦੀ ਬੈਟਰੀ, Qualcomm Snapdragon 6 Gen1 ਪ੍ਰੋਸੈਸਰ ਅਤੇ 50 ਮੈਗਾਪਿਕਸਲ ਕੈਮਰਾ ਦਿੱਤਾ ਹੈ।
ਵੀਵੋ ਦਾ ਦਾਅਵਾ ਹੈ ਕਿ 0.799 ਸੈਂਟੀਮੀਟਰ ਮੋਟਾਈ ਅਤੇ ਸਨੈਪਡ੍ਰੈਗਨ 6 ਜੇਨ 1 ਪ੍ਰੋਸੈਸਰ ਦੇ ਨਾਲ, ਇਹ ਸੈਗਮੈਂਟ ਦਾ ਸਭ ਤੋਂ ਪਤਲਾ ਅਤੇ ਤੇਜ਼ ਸਮਾਰਟਫੋਨ ਹੋਵੇਗਾ। ਕੰਪਨੀ ਨੇ ਇਸ ਫੋਨ ਨੂੰ ਭਾਰਤੀ ਬਾਜ਼ਾਰ ‘ਚ ਦੋ ਕਲਰ ਆਪਸ਼ਨ ਅਤੇ ਤਿੰਨ ਸਟੋਰੇਜ ਵੇਰੀਐਂਟ ‘ਚ ਲਾਂਚ ਕੀਤਾ ਹੈ।
Vivo T3X ਸਮਾਰਟਫੋਨ ‘ਚ 120Hz ਰਿਫਰੈਸ਼ ਰੇਟ ਦੇ ਨਾਲ 6.72 ਇੰਚ ਦੀ ਫੁੱਲ HD+ AMOLED ਡਿਸਪਲੇ ਮਿਲੇਗੀ। ਕੰਪਨੀ ਨੇ ਫੋਟੋਗ੍ਰਾਫੀ ਅਤੇ ਵੀਡੀਓ ਰਿਕਾਰਡਿੰਗ ਲਈ ਸਮਾਰਟਫੋਨ ਦੇ ਰਿਅਰ ਪੈਨਲ ‘ਤੇ ਡਿਊਲ ਕੈਮਰਾ ਸੈੱਟਅਪ ‘ਚ 50MP + 2MP ਕੈਮਰਾ ਅਤੇ ਸੈਲਫੀ ਅਤੇ ਵੀਡੀਓ ਰਿਕਾਰਡਿੰਗ ਲਈ 8MP ਕੈਮਰਾ ਦਿੱਤਾ ਹੈ। ਸਮਾਰਟਫੋਨ ‘ਚ ਕੁਨੈਕਟੀਵਿਟੀ ਲਈ ਕੰਪਨੀ ਨੇ USB Type-C ਚਾਰਜਿੰਗ ਪੋਰਟ, 2G ਤੋਂ 5G ਬੈਂਡ ਸਪੋਰਟ ਅਤੇ ਸਾਈਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਹੈ।
ਦੱਸ ਦਈਏ ਕਿ Vivo T3X ਦੇ 4 GB ਰੈਮ ਅਤੇ 128 GB ਸਟੋਰੇਜ ਵੇਰੀਐਂਟ ਦੀ ਕੀਮਤ 13,499 ਰੁਪਏ ਹੈ। ਪਰ ਇਸਨੂੰ 1000 ਰੁਪਏ ਦੇ ਬੈਂਕ ਆਫਰ ਦੇ ਨਾਲ 12,499 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਜਦੋਂ ਕਿ 6 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਵੇਰੀਐਂਟ ਨੂੰ 1500 ਰੁਪਏ ਦੀ ਛੋਟ ਦੇ ਨਾਲ 14,999 ਰੁਪਏ ਦੀ ਬਜਾਏ 13,499 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...