September 18, 2026, 2:47 pm
----------- Advertisement -----------
HomeNewsBreaking Newsਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਹੋਈ ਮੌਤ

ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਹੋਈ ਮੌਤ

Published on

----------- Advertisement -----------


ਅਹਿਮਦਾਬਾਦ ਵਡੋਦਰਾ ਐਕਸਪ੍ਰੈਸ ਵੇਅ ‘ਤੇ ਨਡਿਆਦ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਟਰਾਲੇ ਦੇ ਪਿੱਛੇ ਜਾ ਵੱਜੀ। ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ 108 ਦੀਆਂ ਦੋ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ, ਇਸ ਦੇ ਨਾਲ ਹੀ ਐਕਸਪ੍ਰੈੱਸ ਹਾਈਵੇਅ ਦੀ ਗਸ਼ਤ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਦੱਸ ਦਈਏ ਕਿ ਹਾਦਸੇ ਤੋਂ ਬਾਅਦ ਵਡੋਦਰਾ-ਅਹਿਮਦਾਬਾਦ ਐਕਸਪ੍ਰੈਸ ਹਾਈਵੇਅ ‘ਤੇ ਜਾਮ ਲੱਗ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਲਾਸ਼ਾਂ ਨੂੰ ਕੱਢਣ ਲਈ ਕਾਰ ਨੂੰ ਕੱਟਣਾ ਪਿਆ। ਐਕਸਪ੍ਰੈਸ ਵੇਅ ‘ਤੇ ਕਾਰ ਦੇ ਪਿੱਛੇ ਤੋਂ ਆ ਰਹੇ ਟੈਂਕਰ ਨਾਲ ਟਕਰਾ ਜਾਣ ਕਾਰਨ ਕਾਰ ‘ਚ ਸਵਾਰ ਅੱਠ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ।

ਹਾਦਸਾਗ੍ਰਸਤ ਕਾਰ ਅਹਿਮਦਾਬਾਦ ਪਾਸਿੰਗ ਦੀ ਹੈ ਅਤੇ ਇਸ ਦਾ ਰਜਿਸਟ੍ਰੇਸ਼ਨ ਨੰਬਰ ਜੀਜੇ 27 ਈਸੀ 2578 ਹੈ। ਪੁਲਿਸ ਨੇ ਕਾਰ ਨੰਬਰ ਅਤੇ ਆਧਾਰ ਕਾਰਡ ਦੇ ਵੇਰਵਿਆਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...