September 22, 2026, 10:04 pm
----------- Advertisement -----------
HomeNewsBreaking Newsਜਲੰਧਰ 'ਚ ਬੰਬੀਹਾ ਗੈਂਗ ਦੇ 2 ਸ਼ੂਟਰ ਗ੍ਰਿਫਤਾਰ

ਜਲੰਧਰ ‘ਚ ਬੰਬੀਹਾ ਗੈਂਗ ਦੇ 2 ਸ਼ੂਟਰ ਗ੍ਰਿਫਤਾਰ

Published on

----------- Advertisement -----------
  • ਫਿਰੌਤੀ, ਕਤਲ ਸਮੇਤ ਦਰਜਨਾਂ ਵਾਰਦਾਤਾਂ ‘ਚ ਲੋੜੀਂਦੇ ਸਨ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼

ਜਲੰਧਰ, 19 ਅਪ੍ਰੈਲ 2024 – ਜਲੰਧਰ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਗੈਂਗਸਟਰ ਦਵਿੰਦਰ ਬੰਬੀਹਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਅਨਿਲ ਕੁਮਾਰ ਉਰਫ ਰੌਕੀ ਅਤੇ ਮੁਕੇਸ਼ ਦੇ ਖਿਲਾਫ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਤਿੰਨ ਨਜਾਇਜ਼ ਹਥਿਆਰ ਅਤੇ ਇੱਕ ਕਿਲੋ ਅਫੀਮ ਬਰਾਮਦ ਹੋਈ ਹੈ।

ਪੁਲਸ ਜਲਦ ਹੀ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਡੀਜੀਪੀ ਨੇ ਖੁਲਾਸਾ ਕੀਤਾ ਹੈ ਕਿ ਉਕਤ ਮੁਲਜ਼ਮ ਕਈ ਕਤਲ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਸ਼ਾਮਲ ਸਨ।

ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੂੰ ਸਪੈਸ਼ਲ ਸੈੱਲ ਨੇ ਰਾਮਾਮੰਡੀ ਨੇੜਿਓਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁਕੇਸ਼ ਸ਼ਰਮਾ ਵਾਸੀ ਕਰੋਲ ਬਾਗ, ਜਲੰਧਰ ਅਤੇ ਅਨਿਲ ਕੁਮਾਰ ਉਰਫ ਰੌਕੀ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਨਾਲ ਸਬੰਧਤ ਹਨ। ਜਦੋਂ ਉਕਤ ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ ਤਾਂ ਸਪੈਸ਼ਲ ਸੈੱਲ ਦੀ ਟੀਮ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...