ਨਵੀਂ ਦਿੱਲੀ – ਪੰਜਾਬ ਸਮੇਤ ਪੰਜ ਰਾਜਾ ‘ਚ ਹੋਣ ਵਾਲਿਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ 20 ਲੋਕਾਂ ਨਾਲ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾਈ ਗਈ ਹੈ | ਚੋਣ ਕਮਿਸ਼ਨ ਨੇ 1000 ਲੋਕਾਂ ਦੀ ਵੱਧ ਤੋਂ ਵੱਧ ਸਮਰੱਥਾ ਵਾਲੀਆਂ ਭੌਤਿਕ ਰੈਲੀਆਂ ਦੀ ਇਜਾਜ਼ਤ ਦਿੱਤੀ ਹੈ | 500 ਲੋਕਾਂ ਦੀ ਵੱਧ ਤੋਂ ਵੱਧ ਸਮਰੱਥਾ ਲਈ ਅੰਦਰੂਨੀ ਮੀਟਿੰਗਾਂ ਦੀ ਵੀ ਇਜਾਜ਼ਤ ਦਿੱਤੀ ਗਈ ਹੈ |
----------- Advertisement -----------
ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਵੱਡੀ ਰਾਹਤ, ਪੜ੍ਹੋ ਨਵੇਂ ਦਿਸ਼ਾ-ਨਿਰਦੇਸ਼
Published on
----------- Advertisement -----------












