September 23, 2026, 11:58 am
----------- Advertisement -----------
HomeNewsLatest Newsਪਟਿਆਲਾ 'ਚ ਟਿੱਪਰ ਨਾਲ ਟਕਰਾਈ PRTC ਬੱਸ, 25 ਸਵਾਰੀਆਂ ਜ਼ਖਮੀ

ਪਟਿਆਲਾ ‘ਚ ਟਿੱਪਰ ਨਾਲ ਟਕਰਾਈ PRTC ਬੱਸ, 25 ਸਵਾਰੀਆਂ ਜ਼ਖਮੀ

Published on

----------- Advertisement -----------

ਪਟਿਆਲਾ ਦੇ ਚੀਕਾ ਰੋਡ ‘ਤੇ ਜੌੜੀ ਸੜਕ ‘ਤੇ ਪੀਆਰਟੀਸੀ ਦੀ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ। ਬੱਸ ਦੇ ਸੜਕ ਦੇ ਵਿਚਕਾਰ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਜਾਣ ਕਾਰਨ ਡਰਾਈਵਰ ਤੇ ਕੰਡਕਟਰ ਸਮੇਤ 25 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀਆਰਟੀਸੀ ਦੀ ਬੱਸ ਪਾਤੜਾਂ ਤੋਂ ਸਵਾਰੀਆਂ ਲੈ ਕੇ ਬੱਸ ਸਟੈਂਡ ਤੋਂ ਚੀਕਾ ਰੂਟ ’ਤੇ ਜਾ ਰਹੀ ਸੀ। ਇਹ ਘਟਨਾ ਸਵੇਰੇ ਸੱਤ ਵਜੇ ਦੇ ਕਰੀਬ ਵਾਪਰੀ। ਸਾਰੇ ਜ਼ਖਮੀਆਂ ਨੂੰ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਲੋਕਾਂ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਯਾਤਰੀਆਂ ਅਤੇ ਡਰਾਈਵਰ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਕੰਡਕਟਰ ਅਗਲੀ ਸੀਟ ‘ਤੇ ਬੈਠਾ ਸੀ, ਜੋ ਟੱਕਰ ਤੋਂ ਬਾਅਦ ਨੁਕਸਾਨੀ ਗਈ ਬੱਸ ਵਿਚ ਫਸ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...