June 16, 2026, 12:10 pm
----------- Advertisement -----------
HomeNewsLatest Newsਓਮੀਕਰੋਂਨ ਤੋਂ ਵੀ ਜ਼ਿਆਦਾ ਖਤਰਨਾਕ ਹੈ 'ਓ ਮਿਤਰੋਂ' : ਸ਼ਸ਼ੀ ਥਰੂਰ ਦਾ...

ਓਮੀਕਰੋਂਨ ਤੋਂ ਵੀ ਜ਼ਿਆਦਾ ਖਤਰਨਾਕ ਹੈ ‘ਓ ਮਿਤਰੋਂ’ : ਸ਼ਸ਼ੀ ਥਰੂਰ ਦਾ PM ਮੋਦੀ ‘ਤੇ ਤੰਜ਼

Published on

----------- Advertisement -----------

ਨਵੀਂ ਦਿੱਲੀ : -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀਆਂ ਅਤੇ ਭਾਸ਼ਣਾਂ ਵਿੱਚ ਹਮੇਸ਼ਾ ਲੋਕਾਂ ਨੂੰ ਦੋਸਤ ਸ਼ਬਦ ਨਾਲ ਸੰਬੋਧਨ ਕਰਦੇ ਹਨ। ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਪ੍ਰਧਾਨ ਮੰਤਰੀ ‘ਤੇ ‘ਓ ਮਿਤਰੋਂ’ ਸ਼ਬਦ ਨੂੰ ਲੈ ਕੇ ਤਾਅਨਾ ਮਾਰਿਆ ਹੈ। ਇਸ਼ਾਰਿਆਂ ‘ਚ ਪੀਐੱਮ ‘ਤੇ ਨਿਸ਼ਾਨਾ ਸਾਧਦੇ ਹੋਏ ਥਰੂਰ ਨੇ ਕਿਹਾ ਕਿ ‘ਓ ਮਿਤਰੋਂ’ ਕੋਰੋਨਾ ਦੇ ਓਮੀਕਰੋਂਨ ਵੇਰੀਐਂਟ ਤੋਂ ਜ਼ਿਆਦਾ ਖਤਰਨਾਕ ਹੈ। ਕਾਂਗਰਸ ਸਾਂਸਦ ਨੇ ਕਿਹਾ ਕਿ ‘ਓ ਮਿਤਰੋਂ’ ਅਜਿਹਾ ਖਤਰਨਾਕ ਵਾਇਰਸ ਹੈ ਜਿਸ ਦਾ ਕੋਈ ਤੋੜ ਨਹੀਂ ਹੈ।
ਸ਼ਸ਼ੀ ਥਰੂਰ ਨੇ ਸੋਮਵਾਰ ਨੂੰ ਟਵੀਟ ਕੀਤਾ ਅਤੇ ਕਿਹਾ – ‘ਓ ਮਿਤਰੋਂ’ ਓਮੀਕਰੋਂਨ ਤੋਂ ਜ਼ਿਆਦਾ ਖਤਰਨਾਕ ਹੈ। ਇਸ ਦੇ ਨਤੀਜੇ ਵੀ ਅਸੀਂ ਭੁਗਤ ਰਹੇ ਹਾਂ। ਹਰ ਦਿਨ ਫਿਰਕਾਪ੍ਰਸਤੀ, ਧਰੁਵੀਕਰਨ ਅਤੇ ਨਫ਼ਰਤ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਸ ਵਾਇਰਸ ਦਾ ਕੋਈ ਹਲਕਾ ਰੂਪ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...