June 11, 2026, 12:08 am
----------- Advertisement -----------
HomeNewsBreaking NewsCIA ਟੀਮ ਨੇ ਗੈਂਗਸਟਰ ਨੂੰ ਕੀਤਾ ਸੀਆਈਏ ਟੀਮ,  6 ਪਿਸਤੌਲ, 10 ਜਿੰਦਾ...

CIA ਟੀਮ ਨੇ ਗੈਂਗਸਟਰ ਨੂੰ ਕੀਤਾ ਸੀਆਈਏ ਟੀਮ,  6 ਪਿਸਤੌਲ, 10 ਜਿੰਦਾ ਕਾਰਤੂਸ ਬਰਾਮਦ

Published on

----------- Advertisement -----------

ਮੋਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਇੱਕ ਬਦਨਾਮ ਗੈਂਗਸਟਰ ਮਲਕੀਤ ਸਿੰਘ ਉਰਫ਼ ਨਵਾਬ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਗਮਦੂਰ ਸਿੰਘ ਉਰਫ ਵਿੱਕੀ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 6 ਪਿਸਤੌਲ, 10 ਜਿੰਦਾ ਕਾਰਤੂਸ ਅਤੇ 10 ਕਾਰਤੂਸ ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਦੋਵੇਂ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਡਾ ਗੈਂਗ ਲਈ ਕੰਮ ਕਰਦੇ ਸਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਹਨਾਂ ਲੋਕਾਂ ਦੇ ਨਾਲ-ਨਾਲ ਕਈ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹਨਾਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਹੈ। ਉਸਨੇ ਦੱਸਿਆ ਹੈ ਕਿ ਇਹ ਲੋਕ ਕਈ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ। ਇਹ ਗੋਪੀ ਘਨਸ਼ਿਆਮਪੁਰੀਆ ਗੈਂਗ ਲਈ ਕੰਮ ਕਰਦੇ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਮੁਹਾਲੀ ਸੀਆਈਏ ਨੇ ਉਸ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਅੱਗੇ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਗੋਪੀ ਘਨਸ਼ਿਆਮਪੁਰੀਆ ਗੈਂਗ ਨੇ 2023 ਵਿੱਚ ਅੰਮ੍ਰਿਤਸਰ ਵਿੱਚ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਗਰੋਹ ਦੇ ਚਾਰ ਨਕਾਬਪੋਸ਼ ਬਦਮਾਸ਼ਾਂ ਨੇ ਜਰਨੈਲ ਨੂੰ ਸਵਿਫਟ ਕਾਰ ‘ਚ ਪਿੰਡ ਸਠਿਆਲਾ ਵੱਲ ਨੂੰ ਕਰੀਬ 24 ਗੋਲੀਆਂ ਮਾਰੀਆਂ ਸਨ। ਬਦਮਾਸ਼ਾਂ ਨੇ ਇਹ ਗੋਲੀਆਂ ਉਸ ਦੇ ਘਰ ਨੇੜੇ ਦੁਕਾਨ ਦੇ ਬਾਹਰ ਚਲਾਈਆਂ ਸਨ। ਬਾਅਦ ਵਿੱਚ ਉਹ ਉਥੋਂ ਭੱਜ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...