May 14, 2026, 1:47 pm
----------- Advertisement -----------
HomeNewsEntertainmentਮੌਸਮ ਦਾ ਆਨੰਦ ਮਾਣਦੀ ਨਜ਼ਰ ਆਈ ਅਨੁਸ਼ਕਾ ਸ਼ਰਮਾ,ਸ਼ੇਅਰ ਕੀਤੀਆਂ sunkissed ਤਸਵੀਰਾਂ

ਮੌਸਮ ਦਾ ਆਨੰਦ ਮਾਣਦੀ ਨਜ਼ਰ ਆਈ ਅਨੁਸ਼ਕਾ ਸ਼ਰਮਾ,ਸ਼ੇਅਰ ਕੀਤੀਆਂ sunkissed ਤਸਵੀਰਾਂ

Published on

----------- Advertisement -----------

ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਕਾਰਨ ਫੈਨਜ਼ ਉਸ ਨੂੰ ਕਾਫੀ ਪਸੰਦ ਕਰਦੇ ਹਨ। ਫੈਨਜ਼ ਨੂੰ ਅਨੁਸ਼ਕਾ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਅਨੁਸ਼ਕਾ ਆਪਣੀਆਂ ਖੂਬਸੂਰਤ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ ਜੋ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀ ਹੈ।

ਅਨੁਸ਼ਕਾ ਨੇ ਆਪਣੀਆਂ sunkissed ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਮੌਸਮ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਅਨੁਸ਼ਕਾ ਦੇ ਇਸ ਅੰਦਾਜ਼ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਅਨੁਸ਼ਕਾ ਦੀਆਂ ਪੁਰਾਣੀਆਂ ਤਸਵੀਰਾਂ ਹਨ। ਪਰ ਉਹ ਉਸ ਦਿਨ ਨੂੰ ਬਹੁਤ ਯਾਦ ਕਰ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਲਿਖਿਆ – ਇਹ ਦਿਨ ਸੀ…ਨਾਲ ਹੀ ਲਿਖਿਆ ਥ੍ਰੋਬੈਕ ।

ਫੋਟੋ ‘ਚ ਅਨੁਸ਼ਕਾ ਪਾਰਕ ‘ਚ ਬੈਠੀ ਮੁਸਕਰਾ ਰਹੀ ਹੈ ਅਤੇ ਪੋਜ਼ ਦੇ ਰਹੀ ਹੈ। ਉਸ ਨੇ ਡੈਨੀਮ ਦੇ ਨਾਲ ਪਿੰਕ ਕਲਰ ਦੀ ਕਮੀਜ਼ ਪਾਈ ਹੋਈ ਹੈ। ਅਨੁਸ਼ਕਾ ਦੀਆਂ ਇਹ ਬਿਨਾਂ ਮੇਕਅੱਪ ਦੀਆਂ ਤਸਵੀਰਾਂ ਬਹੁਤ ਖੂਬਸੂਰਤ ਲੱਗ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਲੰਬੇ ਸਮੇਂ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰਨ ਜਾ ਰਹੀ ਹੈ। ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਫਿਲਮ ਚੱਕਦਾ ਐਕਸਪ੍ਰੈਸ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...