September 7, 2026, 3:39 am
----------- Advertisement -----------
HomeNewsBreaking Newsਅਬੋਹਰ 'ਚ ਬਿਜਲੀ ਦਾ ਝਟਕਾ ਲੱਗਣ ਕਾਰਨ ਝੁਲਸਾ ਵਿਅਕਤੀ, ਫਰੀਦਕੋਟ ਰੈਫਰ

ਅਬੋਹਰ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ ਝੁਲਸਾ ਵਿਅਕਤੀ, ਫਰੀਦਕੋਟ ਰੈਫਰ

Published on

----------- Advertisement -----------


ਅਬੋਹਰ ‘ਚ ਮੰਗਲਵਾਰ ਨੂੰ ਪਿੰਡ ਗਿੱਦੜਾਂਵਾਲੀ ਨੇੜੇ ਓਵਰਬ੍ਰਿਜ ‘ਤੇ ਚੱਲ ਰਹੇ ਬਿਜਲੀ ਦੇ ਕੰਮ ਦੌਰਾਨ ਬਿਜਲੀ ਦਾ ਝਟਕਾ ਲੱਗਣ ਕਾਰਨ ਇਕ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੇ ਭਰਾ ਰਾਕੇਸ਼ ਪੁੱਤਰ ਭੂਪਰਾਮ ਉਮਰ ਕਰੀਬ 45 ਸਾਲ ਨੇ ਦੱਸਿਆ ਕਿ ਉਸ ਦਾ ਭਰਾ ਪ੍ਰਵੀਨ ਇਕ ਠੇਕੇਦਾਰ ਕੋਲ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ। ਅੱਜ ਉਹ ਗਿੱਦੜਾਂਵਾਲੀ ਵਿੱਚ ਬਿਜਲੀ ਦੇ ਖੰਭੇ ’ਤੇ ਚੜ੍ਹ ਕੇ ਬਿਜਲੀ ਸਿਸਟਮ ਠੀਕ ਕਰ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ।

ਦੱਸਿਆ ਜਾ ਰਿਹਾ ਹੈ ਕਿ ਅਚਾਨਕ ਬਿਜਲੀ ਦਾ ਝਟਕਾ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਪਰੋਂ ਡਿੱਗਣ ਕਾਰਨ ਉਸ ਦੇ ਸਿਰ ‘ਤੇ ਵੀ ਸੱਟ ਲੱਗੀ। ਆਸ-ਪਾਸ ਦੇ ਹੋਰ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਬਿਜਲੀ ਠੇਕੇਦਾਰ ਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ 20 ਫੀਸਦੀ ਝੁਲਸ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...