November 18, 2026, 5:59 pm
----------- Advertisement -----------
HomeNewsBreaking Newsਬੰਦੂਕ ਦੀ ਨੋਕ 'ਤੇ ਗਹਿਣਿਆਂ ਦੀ ਦੁਕਾਨ ਲੁੱਟ: ਬਾਈਕ 'ਤੇ ਆਏ 3...

ਬੰਦੂਕ ਦੀ ਨੋਕ ‘ਤੇ ਗਹਿਣਿਆਂ ਦੀ ਦੁਕਾਨ ਲੁੱਟ: ਬਾਈਕ ‘ਤੇ ਆਏ 3 ਬਦਮਾਸ਼ਾਂ ਨੇ ਕੀਤੀ ਵਾਰਦਾਤ

Published on

----------- Advertisement -----------

ਹੁਸ਼ਿਆਰਪੁਰ, 24 ਅਪ੍ਰੈਲ 2024 – ਲੁਟਰੀਆਂ ਵੱਲੋਂ ਹੁਸ਼ਿਆਰਪੁਰ ਦੇ ਮੁਕੇਰੀਆਂ ਇਲਾਕੇ ‘ਚ ਬੰਦੂਕ ਦੀ ਨੋਕ ‘ਤੇ ਬਜ਼ਾਰ ਜਵੈਲਰੀ ਸ਼ਾਪ ਜੌੜਾ ਆਰਨਾਮੈਂਟਸ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਲੁਟੇਰੇ ਦੁਕਾਨ ਤੋਂ ਸੋਨੇ ਅਤੇ ਨਕਦੀ ਸਮੇਤ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਬਾਜ਼ਾਰ ਦੇ ਵਿਚਕਾਰ ਹੋਈ ਇਸ ਲੁੱਟ ਕਾਰਨ ਪੂਰੇ ਮੁਕੇਰੀਆਂ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜੌੜਾ ਗਹਿਣਿਆਂ ਦੀ ਦੁਕਾਨ ਦੇ ਮਾਲਕ ਅਤਿਨ ਜੌੜਾ ਵਾਸੀ ਮੁਕੇਰੀਆਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ। ਉਦੋਂ ਤਿੰਨ ਵਿਅਕਤੀ ਆਏ ਅਤੇ ਪਿਸਤੌਲ ਅਤੇ ਹੋਰ ਹਥਿਆਰ ਦਿਖਾ ਕੇ ਪੈਸਿਆਂ ਦੀ ਮੰਗ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੇ ਮੇਰੀ ਦੁਕਾਨ ‘ਤੇ ਰੱਖੇ ਬਕਸੇ ਦੀ ਤਲਾਸ਼ੀ ਲਈ ਅਤੇ ਉਸ ਵਿਚ ਰੱਖੀ ਨਕਦੀ ਅਤੇ ਕੁਝ ਗਹਿਣੇ ਲੈ ਕੇ ਭੱਜ ਗਏ।

ਜਾਂਦੇ ਸਮੇਂ ਮੁਲਜ਼ਮ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਵਿਪਨ ਕੁਮਾਰ ਅਤੇ ਐਸਐਚਓ ਪ੍ਰਮੋਦ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਸੂਚਨਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...