September 19, 2026, 10:44 pm
----------- Advertisement -----------
HomeNewsBreaking Newsਭੋਪਾਲ 'ਚ PM ਨਰਿੰਦਰ ਮੋਦੀ ਦਾ ਰੋਡ ਸ਼ੋਅ, 30 ਮਿੰਟਾਂ 'ਚ 1.25...

ਭੋਪਾਲ ‘ਚ PM ਨਰਿੰਦਰ ਮੋਦੀ ਦਾ ਰੋਡ ਸ਼ੋਅ, 30 ਮਿੰਟਾਂ ‘ਚ 1.25 ਕਿਲੋਮੀਟਰ ਦਾ ਸਫਰ ਕੀਤਾ ਤੈਅ

Published on

----------- Advertisement -----------


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਸ਼ਾਮ (24 ਅਪ੍ਰੈਲ) ਨੂੰ ਭੋਪਾਲ ‘ਚ ਰੋਡ ਸ਼ੋਅ ਕੀਤਾ। ਪੀਐਮ ਮੋਦੀ ਨੇ ਖੁੱਲ੍ਹੀ ਜੀਪ ਵਿੱਚ 30 ਮਿੰਟ ਵਿੱਚ ਕਰੀਬ 1.25 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਉਨ੍ਹਾਂ ਦੇ ਨਾਲ ਸੀਐਮ ਡਾਕਟਰ ਮੋਹਨ ਯਾਦਵ ਅਤੇ ਭੋਪਾਲ ਤੋਂ ਭਾਜਪਾ ਉਮੀਦਵਾਰ ਆਲੋਕ ਸ਼ਰਮਾ ਵੀ ਮੌਜੂਦ ਸਨ।

ਦੱਸ ਦਈਏ ਕਿ ਕਿ ਪੀਐਮ ਮੋਦੀ ਦੇ ਇੱਕ ਪਾਸੇ ਭਾਜਪਾ ਦਾ ਚੋਣ ਨਿਸ਼ਾਨ ਕਮਲ ਦਾ ਨਿਸ਼ਾਨ ਨਜ਼ਰ ਆ ਰਿਹਾ ਸਨ। ਉਹ ਲਗਾਤਾਰ ਲੋਕਾਂ ਨੂੰ ਸ਼ੁਭਕਾਮਨਾਵਾਂ ਦੇ ਰਿਹੇ ਸੀ। ਕਦੇ ਉਹਨਾਂ ਨੂੰ ਹੱਥ ਮਿਲਾਉਂਦੇ ਦੇਖਿਆ ਗਿਆ ਤਾਂ ਕਦੇ ਦੋਵੇਂ ਹੱਥ ਜੋੜ ਕੇ ਦੇਖਿਆ ਗਿਆ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਪੀਐਮ ਮੋਦੀ ਦਾ ਸਵਾਗਤ ਵੀ ਕੀਤਾ। ਰੋਡ ਸ਼ੋਅ ਮਾਲਵੀਆ ਨਗਰ ਤੋਂ ਨਾਨਕੇ ਪੈਟਰੋਲ ਪੰਪ ਤੱਕ ਚੱਲਿਆ।

ਮੋਦੀ ਦੇ ਰੋਡ ਸ਼ੋਅ ਦੇ ਰੂਟ ਦੇ ਦੋਵੇਂ ਪਾਸੇ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ। ਉਹ ਪੀਐਮ ਮੋਦੀ ਦੀਆਂ ਤਸਵੀਰਾਂ ਖਿੱਚਦੇ ਰਹੇ। ਵੱਖ-ਵੱਖ ਥਾਵਾਂ ‘ਤੇ ਸਵਾਗਤੀ ਮੰਚ ਵੀ ਬਣਾਏ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...