November 15, 2026, 12:45 am
----------- Advertisement -----------
HomeNewsBreaking Newsਰਿਸ਼ਭ ਪੰਤ ਨੇ ਦਿੱਲੀ ਨੂੰ ਲਿਆਂਦਾ ਜਿੱਤ ਦੀ ਪਟੜੀ 'ਤੇ, ਸੀਜ਼ਨ 'ਚ...

ਰਿਸ਼ਭ ਪੰਤ ਨੇ ਦਿੱਲੀ ਨੂੰ ਲਿਆਂਦਾ ਜਿੱਤ ਦੀ ਪਟੜੀ ‘ਤੇ, ਸੀਜ਼ਨ ‘ਚ ਦੂਜੀ ਵਾਰ ਗੁਜਰਾਤ ਨੂੰ ਹਰਾਇਆ

Published on

----------- Advertisement -----------

ਨਵੀਂ ਦਿੱਲੀ, 25 ਅਪ੍ਰੈਲ 2024 – ਰਿਸ਼ਭ ਪੰਤ ਦੀ ਕਪਤਾਨੀ ਵਾਲੀ ਦਿੱਲੀ ਕੈਪੀਟਲਸ (ਡੀ.ਸੀ.), ਜਿੱਤ ਦੇ ਰਸਤੇ ‘ਤੇ ਵਾਪਸ ਆ ਗਈ ਹੈ। ਇਸ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਸੀਜ਼ਨ ਵਿੱਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। ਬੁੱਧਵਾਰ (24 ਅਪ੍ਰੈਲ) ਨੂੰ ਖੇਡੇ ਗਏ ਮੈਚ ‘ਚ ਦਿੱਲੀ ਨੇ ਗੁਜਰਾਤ ਟਾਈਟਨਸ (ਜੀ.ਟੀ.) ਨੂੰ 4 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਦਿੱਲੀ 8 ​​ਅੰਕਾਂ ਨਾਲ ਅੰਕ ਸੂਚੀ ਵਿੱਚ ਛੇਵੇਂ ਸਥਾਨ ’ਤੇ ਆ ਗਈ ਹੈ।

ਗੁਜਰਾਤ ਨੇ ਬੁੱਧਵਾਰ ਨੂੰ ਅਰੁਣ ਜੇਤਲੀ ਸਟੇਡੀਅਮ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 225 ਦੌੜਾਂ ਬਣਾਈਆਂ। ਗੁਜਰਾਤ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 220 ਦੌੜਾਂ ਹੀ ਬਣਾ ਸਕੀ। ਰਿਸ਼ਭ ਪੰਤ ਪਲੇਅਰ ਆਫ ਦਿ ਮੈਚ ਰਹੇ। ਪੰਤ ਨੇ 43 ਗੇਂਦਾਂ ‘ਤੇ 88 ਦੌੜਾਂ ਦੀ ਪਾਰੀ ਖੇਡੀ। ਇੰਨਾ ਹੀ ਨਹੀਂ ਉਸ ਨੇ ਦੋ ਕੈਚ ਵੀ ਲਏ।

ਰਿਸ਼ਭ ਪੰਤ ਦੀ ਕਪਤਾਨੀ ਵਾਲੀ ਦਿੱਲੀ ਦੀ ਟੀਮ ਨੇ ਇਸ ਸੀਜ਼ਨ ‘ਚ ਹੁਣ ਤੱਕ 9 ‘ਚੋਂ 4 ਮੈਚ ਜਿੱਤੇ ਹਨ ਅਤੇ 5 ਹਾਰੇ ਹਨ। ਇਸ ਜਿੱਤ ਦੇ ਨਾਲ ਹੀ ਟੀਮ ਅੰਕ ਸੂਚੀ ਵਿੱਚ 8ਵੇਂ ਤੋਂ 6ਵੇਂ ਸਥਾਨ ‘ਤੇ ਪਹੁੰਚ ਗਈ ਹੈ। ਪਲੇਆਫ ਵਿੱਚ ਪਹੁੰਚਣ ਲਈ ਦਿੱਲੀ ਨੂੰ ਹੁਣ ਆਪਣੇ ਬਾਕੀ ਸਾਰੇ ਮੈਚ ਜਿੱਤਣੇ ਹੋਣਗੇ। ਅਜਿਹੇ ‘ਚ ਦਿੱਲੀ ਲਈ ਸਾਰੇ ਮੈਚ ਕਰੋ ਜਾਂ ਮਰੋ ਦੇ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...