August 6, 2026, 1:34 pm
----------- Advertisement -----------
HomeNewsLatest Newsਪੰਜਾਬ ਲੋਕ ਕਾਂਗਰਸ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਪੰਜਾਬ ਲੋਕ ਕਾਂਗਰਸ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਆਪਣੇ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ। ਪੰਜਾਬ ਲੋਕ ਕਾਂਗਰਸ ਨੇ ਪੰਜਵੀ ਸੂਚੀ ਜਾਰੀ ਕਰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੀ.ਐਲ.ਸੀ ਨੇ ਖਡੂਰ ਸਾਹਿਬ ਤੋਂ ਸੰਤੋਖ ਸਿੰਘ (ਸੁੱਖ) ਨੂੰ ਟਿਕਟ ਦਿੱਤੀ ਹੈ। ਦਸ ਦਈਏ ਕਿ ਸੰਤੋਖ ਸਿੰਘ (ਸੁੱਖ) ‘ਪੰਜਾਬ ਦੀ ਕੈਟਰੀਨਾ ਕੈਫ’ ਕਹਾਈ ਜਾਣ ਵਾਲੀ ਬਿੱਗ ਬੋਸ ਫੇਮ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਜੀ ਹਨ। ਸੰਤੋਖ ਸਿੰਘ ਖੁਦੋ ਖੂੰਡੀ ਚੋਣ ਨਿਸ਼ਾਨ ਤੇ ਖਡੂਰ ਸਾਹਿਬ ਤੋਂ ਚੋਣ ਲੜ੍ਹਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...