ਚੰਡੀਗੜ੍ਹ, 25 ਅਪ੍ਰੈਲ 2024 (ਬਲਜੀਤ ਮਰਵਾਹਾ) – ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ (ਬੀਜੇਪੀ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜ਼ਿਲ੍ਹਾ (ਮੋਹਾਲੀ) ਪਲੈਨਿੰਗ ਬੋਰਡ ਦੇ ਚੇਅਰਮੈਨ) ਦੇ ਪਤੀ ਅਰਵਿੰਦਰ ਸਿੰਘ ਭੁੱਲਰ ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ ਗਈ। ਦੱਸਣ ਯੋਗ ਹੈ ਕਿ ਉਹ ਕੈਂਸਰ ਬਿਮਾਰੀ ਤੋਂ ਪੀੜਤ ਸਨ। ਅਰਵਿੰਦਰ ਸਿੰਘ ਭੁੱਲਰ 58 ਸਾਲ ਦੇ ਸਨ।
----------- Advertisement -----------
ਸਾਬਕਾ ਕੇਂਦਰੀ ਮੰਤਰੀ ਬਲਵੰਤ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦੇਹਾਂਤ
Published on
----------- Advertisement -----------












