September 7, 2026, 12:19 am
----------- Advertisement -----------
HomeNewsBreaking Newsਆਰਮੀਸ਼ ਅਸੀਜਾ ਨੇ ਫਲਾਇੰਗ ਅਫਸਰ ਬਣ ਫਾਜ਼ਿਲਕਾ ਦਾ ਨਾਮ ਕੀਤਾ ਰੌਸ਼ਨ

ਆਰਮੀਸ਼ ਅਸੀਜਾ ਨੇ ਫਲਾਇੰਗ ਅਫਸਰ ਬਣ ਫਾਜ਼ਿਲਕਾ ਦਾ ਨਾਮ ਕੀਤਾ ਰੌਸ਼ਨ

Published on

----------- Advertisement -----------


ਆਰਮਡ ਫੋਰਸਿਜ਼ ਮੈਡੀਕਲ ਕਾਲਜ, ਪੁਣੇ (ਏ.ਐੱਫ.ਐੱਮ.ਸੀ.) ਦੇ ਮੈਡੀਕਲ ਗ੍ਰੈਜੂਏਟਾਂ ਦੇ 58ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਦੌਰਾਨ ਫਾਜ਼ਿਲਕਾ ਦੀ ਧੀ ਡਾ: ਅਰਮਿਸ਼ ਅਸੀਜਾ ਨੇ ਐੱਮ.ਬੀ.ਬੀ.ਐੱਸ. ਪੂਰੀ ਕਰ ਕੇ ਏਅਰ ਫੋਰਸ ‘ਚ ਫਲਾਇੰਗ ਅਫਸਰ ਬਣ ਕੇ ਫਾਜ਼ਿਲਕਾ ਦਾ ਨਾਂ ਰੌਸ਼ਨ ਕੀਤਾ ਹੈ ਜ਼ਿਲੇ ਦੇ ਪਹਿਲੇ ਫਲਾਇੰਗ ਅਫਸਰ ਬਣੇ ਡਾ. ਆਰਮੀਸ਼ ਅਸੀਜਾ ਨੇ 2019 ਵਿੱਚ AIIMS ਅਤੇ AFMS ਵਿੱਚ ਆਲ ਇੰਡੀਆ NEET ਮੈਡੀਕਲ ਪ੍ਰੀਖਿਆ ਲਈ ਅਤੇ ਦੇਸ਼ ਦੀ ਸੇਵਾ ਕਰਨ ਦੇ ਜਨੂੰਨ ਨਾਲ, ਉਸਨੇ ਭਾਰਤੀ ਫੌਜ ਵਿੱਚ ਡਾਕਟਰ ਬਣਨ ਦਾ ਫੈਸਲਾ ਕੀਤਾ ਅਤੇ MBBS ਵਿੱਚ ਦਾਖਲਾ ਲਿਆ।

ਦੱਸ ਦਈਏ ਕਿ AFMC ਵਿੱਚ ਹਰ ਸਾਲ 25 ਮਹਿਲਾ ਡਾਕਟਰਾਂ ਨੂੰ ਫੌਜ ਵਿੱਚ ਭਰਤੀ ਕੀਤਾ ਜਾਂਦਾ ਹੈ ਆਰਮੀਸ਼ ਅਸੀਜਾ ਨੇ 9 ਵਿਸ਼ਿਆਂ ਵਿੱਚ ਡਿਸਟਿੰਕਸ਼ਨ ਹਾਸਿਲ ਕੀਤਾ ਹੈ।

ਉਸ ਦੀ ਪੜ੍ਹਾਈ ਵਿੱਚ ਹੀ ਨਹੀਂ ਸਗੋਂ ਖੇਡਾਂ ਵਿੱਚ ਵੀ ਵਿਸ਼ੇਸ਼ ਰੁਚੀ ਸੀ। ਉਹ ਆਪਣੀ ਕਾਲਜ ਦੀ ਬਾਸਕਟਬਾਲ ਟੀਮ ਦੀ ਕਪਤਾਨ ਸੀ ਅਤੇ 18 ਸਾਲਾਂ ਬਾਅਦ AFMC ਪੁਣੇ ਦੇ ਨਾਲ ਇੰਡੀਆ ਇੰਟਰ ਮੈਡੀਕਲ ਬਾਸਕਟਬਾਲ ਟੂਰਨਾਮੈਂਟ (AIIMBT) ਜਿੱਤੀ, ਟਰਾਫੀ ਜਿੱਤੀ ਅਤੇ ਡੀਨ ਦਾ ਪ੍ਰਸ਼ੰਸਾ ਪੱਤਰ ਪ੍ਰਾਪਤ ਕੀ

ਇਸਤੋਂ ਇਲਾਵਾ ਡਾ: ਅਰਮਿਸ਼ ਅਸੀਜਾ ਨੇ ਆਪਣੇ ਕਾਲਜ ਦੇ ਦਿਨਾਂ ਦੌਰਾਨ ਕਈ ਮੀਲ ਪੱਥਰ ਹਾਸਿਲ ਕੀਤੇ, ਜਿਨ੍ਹਾਂ ਵਿੱਚ ਮੈਰਾਥਨ ਦੌੜ ਅਤੇ ਹੋਰ ਮੁਕਾਬਲੇ ਸ਼ਾਮਲ ਹਨ, ਉਨ੍ਹਾਂ ਨੂੰ ਅੱਜ ਲੈਫਟੀਨੈਂਟ ਜਨਰਲ ਦਲਜੀਤ ਸਿੰਘ ਏਵੀਐਸਐਮ, ਵੀਐਸਐਮ, ਡਾਇਰੈਕਟਰ ਜਨਰਲ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ (ਇੰਡੀਆ) ਦੁਆਰਾ ਸਨਮਾਨਿਤ ਕੀਤਾ ਗਿਆ ਆਰਮਡ ਫੋਰਸਿਜ਼ ਮੈਡੀਕਲ ਕਾਲਜ, ਪੁਣੇ ਵਿਖੇ ਮੈਡੀਕਲ ਗ੍ਰੈਜੂਏਟਾਂ ਦੇ 58ਵੇਂ ਬੈਚ ਦੇ ਕਮਿਸ਼ਨਿੰਗ ਸਮਾਰੋਹ ਦੌਰਾਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...