November 15, 2026, 12:45 am
----------- Advertisement -----------
HomeNewsBreaking NewsIPL 'ਚ ਲਗਾਤਾਰ 6 ਹਾਰਾਂ ਤੋਂ ਬਾਅਦ ਜਿੱਤਿਆ ਬੈਂਗਲੁਰੂ, ਹੈਦਰਾਬਾਦ ਨੂੰ 35...

IPL ‘ਚ ਲਗਾਤਾਰ 6 ਹਾਰਾਂ ਤੋਂ ਬਾਅਦ ਜਿੱਤਿਆ ਬੈਂਗਲੁਰੂ, ਹੈਦਰਾਬਾਦ ਨੂੰ 35 ਦੌੜਾਂ ਨਾਲ ਹਰਾਇਆ

Published on

----------- Advertisement -----------

ਹੈਦਰਾਬਾਦ, 26 ਅਪ੍ਰੈਲ 2024 – ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ IPL-2024 ‘ਚ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਸੀਜ਼ਨ ਦੇ 41ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 35 ਦੌੜਾਂ ਨਾਲ ਹਰਾਇਆ। ਬੈਂਗਲੁਰੂ ਨੇ ਲਗਾਤਾਰ 6 ਮੈਚ ਹਾਰ ਕੇ ਸੀਜ਼ਨ ਦਾ ਸੱਤਵਾਂ ਮੈਚ ਜਿੱਤਿਆ ਹੈ, ਜਦਕਿ ਹੈਦਰਾਬਾਦ ਨੇ ਲਗਾਤਾਰ 4 ਜਿੱਤਾਂ ਤੋਂ ਬਾਅਦ ਇੱਕ ਮੈਚ ਹਾਰਿਆ ਹੈ।

ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 206 ਦੌੜਾਂ ਬਣਾਈਆਂ। ਜਵਾਬ ‘ਚ ਹੈਦਰਾਬਾਦ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 171 ਦੌੜਾਂ ਹੀ ਬਣਾ ਸਕੀ।

ਆਰਸੀਬੀ ਵੱਲੋਂ ਵਿਰਾਟ ਕੋਹਲੀ (51 ਦੌੜਾਂ) ਅਤੇ ਰਜਤ ਪਾਟੀਦਾਰ (50 ਦੌੜਾਂ) ਨੇ ਅਰਧ ਸੈਂਕੜੇ ਲਗਾਏ। ਕੈਮਰੂਨ ਗ੍ਰੀਨ ਨੇ 20 ਗੇਂਦਾਂ ‘ਤੇ ਅਜੇਤੂ 37 ਦੌੜਾਂ ਬਣਾਈਆਂ, ਜਦਕਿ ਕਪਤਾਨ ਫਾਫ ਡੂ ਪਲੇਸਿਸ ਨੇ 25 ਦੌੜਾਂ ਦਾ ਯੋਗਦਾਨ ਦਿੱਤਾ। ਜੈਦੇਵ ਉਨਾਦਕਟ ਨੇ 3 ਵਿਕਟਾਂ ਲਈਆਂ। ਕਪਤਾਨ ਪੈਟ ਕਮਿੰਸ, ਟੀ ਨਟਰਾਜਨ ਅਤੇ ਮਯੰਕ ਮਾਰਕੰਡੇ ਨੂੰ ਇਕ-ਇਕ ਵਿਕਟ ਮਿਲੀ। SRH ਵੱਲੋਂ ਸ਼ਾਹਬਾਜ਼ ਅਹਿਮਦ ਨੇ 40 ਦੌੜਾਂ ਦੀ ਅਜੇਤੂ ਪਾਰੀ ਖੇਡੀ। ਕਪਤਾਨ ਪੈਟ ਕਮਿੰਸ ਅਤੇ ਅਭਿਸ਼ੇਕ ਸ਼ਰਮਾ ਨੇ 31-31 ਦੌੜਾਂ ਦੀ ਪਾਰੀ ਖੇਡੀ। ਡੈਬਿਊ ਕਰਨ ਵਾਲੇ ਸਵਪਨਿਲ ਸਿੰਘ, ਕਰਨ ਸ਼ਰਮਾ ਅਤੇ ਕੈਮਰਨ ਗ੍ਰੀਨ ਨੇ 2-2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...