April 29, 2026, 9:04 am
----------- Advertisement -----------
HomeNewsBreaking Newsਬੀਬੀ ਜਗੀਰ ਕੌਰ ਨੇ ਭੁਲੱਥ ਤੋਂ ਆਪਣੇ ਨਾਮਜ਼ਦਗੀ ਕਾਗਜ਼ ਕਰਵਾਏ ਦਾਖ਼ਲ

ਬੀਬੀ ਜਗੀਰ ਕੌਰ ਨੇ ਭੁਲੱਥ ਤੋਂ ਆਪਣੇ ਨਾਮਜ਼ਦਗੀ ਕਾਗਜ਼ ਕਰਵਾਏ ਦਾਖ਼ਲ

Published on

----------- Advertisement -----------

20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਬੀਬੀ ਜਗੀਰ ਕੌਰ ਨੇ ਐੱਸ. ਡੀ. ਐੱਮ. ਭੁਲੱਥ ਕਮ ਚੋਣ ਰਿਟਰਨਿੰਗ ਅਫ਼ਸਰ ਸ਼ਾਇਰੀ ਮਲਹੋਤਰਾ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ । ਦਸ ਦਈਏ ਕਿ ਬੀਬੀ ਜਗੀਰ ਕੌਰ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਨਾਲ ਹੋਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...