November 23, 2026, 9:33 am
----------- Advertisement -----------
HomeNewsHimachalਹਿਮਾਚਲ ਦੇ ਊਨਾ 'ਚ ਕਾਰ ਅਤੇ ਬੱਸ ਦੀ ਭਿਆਨਕ ਟੱਕਰ: ਡਰਾਈਵਰ ਦੀ...

ਹਿਮਾਚਲ ਦੇ ਊਨਾ ‘ਚ ਕਾਰ ਅਤੇ ਬੱਸ ਦੀ ਭਿਆਨਕ ਟੱਕਰ: ਡਰਾਈਵਰ ਦੀ ਮੌਕੇ ‘ਤੇ ਹੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਸਬ-ਡਿਵੀਜ਼ਨ ਦੇ ਧੁੱਸਾਡਾ ਵਿੱਚ HRTC ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਬੱਸ ‘ਚ ਸਵਾਰ ਨਿਗੇਸ਼ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕਰੀਬ 11:45 ਵਜੇ ਵਿਨੋਦ ਕੁਮਾਰ ਪੁੱਤਰ ਬੰਸ਼ੀ ਲਾਲ ਵਾਸੀ 41 ਆਪਣੀ ਕਾਰ ਵਿੱਚ ਊਨਾ ਤੋਂ ਅੰਬ ਵੱਲ ਆ ਰਿਹਾ ਸੀ। ਧੁੱਸਾਡਾ ਵਿੱਚ ਸ਼ਰਾਬ ਦੇ ਠੇਕੇ ਕੋਲ ਚੰਬਾ ਤੋਂ ਹਰਿਦੁਆਰ ਜਾ ਰਹੀ ਇੱਕ ਐਚਆਰਟੀਸੀ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਉੱਡ ਗਿਆ ਅਤੇ ਬੱਸ ਦਾ ਅਗਲਾ ਬੰਪਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਦੌਰਾਨ ਬੱਸ ਕੰਡਕਟਰ ਸਮੇਤ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਕਰ ਸਵਾਰ ਵਿਨੋਦ ਨੂੰ 108 ਐਂਬੂਲੈਂਸ ਰਾਹੀਂ ਊਨਾ ਦੇ ਖੇਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...