November 18, 2026, 5:38 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਨੌਜਵਾਨ 'ਤੇ ਤੇਂਦੁਏ ਦਾ ਹਮਲਾ, ਵਾਲ-ਵਾਲ ਬਚਿਆ: ਘਰ 'ਚ ਵੜ...

ਗੁਰਦਾਸਪੁਰ ‘ਚ ਨੌਜਵਾਨ ‘ਤੇ ਤੇਂਦੁਏ ਦਾ ਹਮਲਾ, ਵਾਲ-ਵਾਲ ਬਚਿਆ: ਘਰ ‘ਚ ਵੜ ਕੇ ਦੋ ਜਾਨਵਰਾਂ ਨੂੰ ਬਣਾਇਆ ਸ਼ਿਕਾਰ

Published on

----------- Advertisement -----------

ਗੁਰਦਾਸਪੁਰ, 27 ਅਪ੍ਰੈਲ 2024 – ਗੁਰਦਾਸਪੁਰ ਦੇ ਪਿੰਡ ਚੀਮਾ ਵਿੱਚ ਤੇਂਦੁਆ ਨਜ਼ਰ ਆਉਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਤੇਂਦੁਏ ਨੇ ਇੱਕ ਨੌਜਵਾਨ ‘ਤੇ ਵੀ ਹਮਲਾ ਕੀਤਾ, ਪਰ ਖੁਸ਼ਕਿਸਮਤੀ ਨਾਲ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਤੇਂਦੁਏ ਨੇ ਘਰ ਵਿੱਚ ਦਾਖਲ ਹੋ ਕੇ ਦੋ ਪਸ਼ੂਆਂ ਨੂੰ ਮਾਰ ਦਿੱਤਾ। ਪਿੰਡ ਵਾਸੀਆਂ ਨੇ ਇਸ ਸਬੰਧੀ ਜੰਗਲਾਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ। ਜੰਗਲਾਤ ਵਿਭਾਗ ਨੇ ਚੀਤੇ ਨੂੰ ਫੜਨ ਲਈ ਲੋਕਾਂ ਦੇ ਘਰਾਂ ਦੇ ਬਾਹਰ ਪਿੰਜਰੇ ਅਤੇ ਜਾਲ ਲਗਾਏ ਹਨ।

ਦੇਰ ਰਾਤ ਪਿੰਡ ਚੀਮਾ ‘ਚ ਕੁਝ ਲੋਕਾਂ ਨੇ ਚੀਤੇ ਨੂੰ ਦੇਖਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇੱਕ ਤੇਂਦੁਏ ਨੇ ਇੱਕ ਘਰ ਵਿੱਚ ਵੜ ਕੇ ਇੱਕ ਨੌਜਵਾਨ ‘ਤੇ ਹਮਲਾ ਕਰ ਦਿੱਤਾ ਪਰ ਨੌਜਵਾਨ ਨੇ ਬੜੀ ਹੁਸ਼ਿਆਰੀ ਨਾਲ ਤੇਂਦੁਏ ਤੋਂ ਆਪਣੀ ਜਾਨ ਬਚਾਈ। ਇਸ ਤੋਂ ਇਲਾਵਾ ਚੀਤੇ ਨੇ ਇੱਕ ਘਰ ਵਿੱਚ ਇੱਕ ਖਰਗੋਸ਼ ਨੂੰ ਮਾਰਿਆ ਅਤੇ ਦੂਜੇ ਘਰ ਵਿੱਚ ਇੱਕ ਬੱਕਰੀ ਨੂੰ ਆਪਣਾ ਸ਼ਿਕਾਰ ਬਣਾਇਆ।

ਚੀਤੇ ਨੂੰ ਕਾਬੂ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਿੱਚ ਸੀਸੀਟੀਵੀ ਕੈਮਰੇ ਅਤੇ ਘਰਾਂ ਦੇ ਬਾਹਰ ਪਿੰਜਰੇ ਲਗਾਏ ਹਨ ਤਾਂ ਜੋ ਚੀਤੇ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ ਅਤੇ ਪਿੰਡ ਵਿੱਚ ਪਸ਼ੂਆਂ ਜਾਂ ਕਿਸੇ ਨੂੰ ਵੀ ਕੋਈ ਨੁਕਸਾਨ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...