September 7, 2026, 8:06 pm
----------- Advertisement -----------
HomeNewsBreaking Newsਲਖਨਊ ਨੇ ਰਾਜਸਥਾਨ ਨੂੰ ਦਿੱਤਾ 197 ਦੌੜਾਂ ਦਾ ਟੀਚਾ

ਲਖਨਊ ਨੇ ਰਾਜਸਥਾਨ ਨੂੰ ਦਿੱਤਾ 197 ਦੌੜਾਂ ਦਾ ਟੀਚਾ

Published on

----------- Advertisement -----------


ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਲਖਨਊ ਸੁਪਰਜਾਇੰਟਸ ਨੇ ਰਾਜਸਥਾਨ ਰਾਇਲਸ ਨੂੰ 197 ਦੌੜਾਂ ਦਾ ਟੀਚਾ ਦਿੱਤਾ ਹੈ। ਏਕਾਨਾ ਸਟੇਡੀਅਮ ‘ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 196 ਦੌੜਾਂ ਬਣਾਈਆਂ।

ਐਲਐਸਜੀ ਵੱਲੋਂ ਕਪਤਾਨ ਕੇਐਲ ਰਾਹੁਲ ਨੇ 76 ਦੌੜਾਂ ਅਤੇ ਦੀਪਕ ਹੁੱਡਾ ਨੇ 50 ਦੌੜਾਂ ਬਣਾਈਆਂ। ਰਾਜਸਥਾਨ ਵੱਲੋਂ ਸੰਦੀਪ ਸ਼ਰਮਾ ਨੇ 2 ਵਿਕਟਾਂ ਲਈਆਂ। ਟ੍ਰੇਂਟ ਬੋਲਟ, ਅਵੇਸ਼ ਖਾਨ ਅਤੇ ਰਵੀਚੰਦਰਨ ਅਸ਼ਵਿਨ ਨੂੰ 1-1 ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...